Friday, November 22, 2024

Flood

ਜ਼ਰਾ ਸੋਚੋ

ਛੋਟੇ ਵੱਡੇ ਦਾ ਫਰਕ

ਤੇਰ੍ਹਵਾਂ ਰਤਨ

ਸਾਡੇ ਬਜ਼ੁਰਗ ਦੁੱਧ ਨੂੰ ਤੇਰ੍ਹਵਾਂ ਰਤਨ ਕਹਿੰਦੇ ਸਨ,ਉਹ ਪੀ ਕੇ ਮੱਝਾਂ ਦਾ ਦੁੱਧ ਤੰਦਰੁਸਤ ਰਹਿੰਦੇ ਸਨ।

ਕੇਂਦਰ ਸਰਕਾਰ ਤੋਂ ਰਾਜ ਸਰਕਾਰਾਂ ਦੇ ਸਲਾਹ-ਮਸ਼ਵਰੇ ਅਤੇ ਭਾਈਵਾਲੀ ਵਿੱਚ ਖੇਤੀ ਬਾਰੇ ਇੱਕ ਰਾਸ਼ਟਰੀ ਨੀਤੀ ਲਿਆਉਣ ਦੀ ਮੰਗ

ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਸੀ.ਸੀ.) ਦੀ ਸਲਾਨਾ ਜਨਰਲ ਮੀਟਿੰਗ 3 ਅਤੇ 4 ਸਤੰਬਰ 2024 ਨੂੰ ਸ. ਭੁਪਿੰਦਰ ਸਿੰਘ ਮਾਨ, ਸਾਬਕਾ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ 5 ਸਤੰਬਰ ਤੋਂ 7 ਸਤੰਬਰ 2024 ਤਕ ਹੋਣਗੇ ਬਲਾਕ ਮੋਹਾਲੀ ਅਤੇ ਮਾਜਰੀ ਦੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ

ਆਨ-ਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਖਿਡਾਰੀ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਗਮਗੀਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ

ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਵੇਖਦਿਆਂ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਹਨ। ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕਰ ਦਿੱਤਾ ਹੈ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

 ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 

ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ, ਪੰਜਾਬ ਸਰਕਾਰ ਕਰ ਰਹੀ ਹੈ ਪੱਕੇ ਬੰਦੋਬਸਤ, ਨਹੀਂ ਰਹੇਗੀ ਪਟਿਆਲਾ ਨੂੰ ਹੜ੍ਹਾਂ ਦੀ ਮਾਰ

ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਹੈ ਵਚਨਬੱਧ; ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਨੂੰ ਘਟਾਉਣ ਲਈ ਕੀਤੇ ਜਾ ਰਹੇ ਹਨ ਸੁਰੱਖਿਆ ਪ੍ਰਬੰਧ: ਮੁੱਖ ਮੰਤਰੀ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

ਹੜ੍ਹਾਂ ਤੋਂ ਬਚਾਅ ਲਈ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕੀਤਾ ਜਾਵੇ : ਡਿਪਟੀ ਕਮਿਸ਼ਨਰ

ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ: ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੇ ਜਾਇਜ਼ਾ ਲੈਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

 

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਕਿਹਾ, ਪਿਛਲੇ ਸਾਲ ਹੜ੍ਹਾਂ ਕਰਕੇ ਟੁੱਟੇ ਬੰਨ੍ਹ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਲੈਣਗੇ ਸਥਿਤੀ ਦਾ ਜਾਇਜ਼ਾ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਡੋਡਾ, ਰਿਆਸੀ, ਕਿਸ਼ਤਵਾੜ, ਜੰਮੂ ਖੇਤਰ ਦੇ ਰਾਮਬਨ ਅਤੇ ਕਸ਼ਮੀਰ ਦੇ ਕਿਸ਼ਤਵਾੜ ਸਮੇਤ ਕਈ ਪਹਾੜੀ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ

GST ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ : Harpal Singh Cheema

ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ

ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ 20 ਤੋਂ 22 ਫਰਵਰੀ ਤੱਕ ਮਹਾਰਾਣਾ ਟੋਲ ਪਲਾਜ਼ਾ ਕੀਤਾ ਜਾਵੇਗਾ ਟੋਲ ਮੁਕਤ

ਅੱਜ ਸੰਯੁਕਤ ਕਿਸਾਨ ਮੋਰਚਾ ਮਲੇਰਕੋਟਲਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਹੋਈ,ਜਿਸ ਵਿੱਚ ਫੈਸਲਾ ਕੀਤਾ ਗਿਆ

ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਰੂਪ ਰੇਖਾ ਉਲੀਕਣ ਦੇ ਆਦੇਸ਼

ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਜੇਕਰ ਹੋਰ ਵਾਧੂ ਫੰਡਾਂ ਦੀ ਜਰੂਰਤ ਪਵੇਗੀ ਤਾਂ ਵਾਧੂ ਫੰਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ
 

ਮਨਕੀਰਤ ਸਿੰਘ ਮੱਲਣ ਨੇ 6ਵੇਂ ਪੰਜਾਬ ਤਾਈਕਵਾਂਡੋ ਕੱਪ 2024 ਵਿੱਚ ਜਿੱਤਿਆ ਬਰੋਂਜ਼ ਮੈਡਲ

 ਪਲੇ ਵੇਅ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 6ਵਾਂ ਤਾਈਕਵਾਂਡੋ ਕੱਪ 2024 ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।

ਮੁੱਖ ਮੰਤਰੀ ਦਾ ਸੁਫ਼ਨਾ ਹੋਇਆ ਸਾਕਾਰ , ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ

ਪੰਜਾਬੀ ਯੂਨੀਵਰਸਿਟੀ ਵਿਖੇ ਬਾਲੜੀ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਬਾਲੜੀ ਦਿਵਸ’ ਮਨਾਇਆ ਗਿਆ।

ਕਾਨਵੋਕੇਸ਼ਨ ਵਿੱਚੋਂ ਰਸਮੀ ਰੂਪ ਵਿੱਚ ਡਿਗਰੀ ਲੈਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ

ਪਹਿਲਾਂ ਪ੍ਰਾਪਤ ਡਿਗਰੀ ਨੂੰ ਰਸਮੀ ਰੂਪ ਵਿੱਚ ਪ੍ਰਾਪਤ ਕਰਨ ਹਿਤ 80 ਵਿਦਿਆਰਥੀਆਂ ਨੇ ਦਿੱਤੀ ਅਰਜ਼ੀ 51 ਵਿਦਿਆਰਥੀ ਜਮ੍ਹਾਂ ਕਰਵਾ ਚੁੱਕੇ ਹਨ ਆਪਣੀ ਡਿਗਰੀ 10 ਫਰਵਰੀ 2024 ਤੱਕ 2500/- ਰੁਪਏ ਫ਼ੀਸ ਨਾਲ਼ ਜਮ੍ਹਾਂ ਕਰਵਾਈ ਜਾ ਸਕਦੀ ਹੈ ਡਿਗਰੀ

 

ਪੰਜਾਬੀ ਯੂਨੀਵਰਸਿਟੀ ਦੀਆਂ ਦੋ ਤੀਰਅੰਦਾਜ਼ ਲੜਕੀਆਂ ਨੇ ਕੀਤੀ ਪ੍ਰਾਪਤੀ

ਪਰਨੀਤ ਕੌਰ ਦੀ ਏਸ਼ੀਆ ਕੱਪ ਸਟੇਜ-1 ਲਈ ਚੋਣ ਪੂਜਾ ਦੀ ਫ਼ੈਜ਼ਾ ਵਰਲਡ ਰੈਂਕਿੰਗ ਟੂਰਨਾਮੈਂਟ ਲਈ ਚੋਣ ਪੂਜਾ ਨੇ ਓਲਿੰਪਕਸ 2024 ਲਈ ਵੀ ਕੁਆਲਫ਼ਾਈ ਕੀਤਾ

‘ਨੈਸ਼ਨਲ ਵੋਟਰ ਦਿਹਾੜਾ’ ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਗਿਆ।

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ  

13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ

ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ

ਰਾਣਵਾਂ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਵਿਖੇ ਕੀਤਾ ਜਾਵੇਗਾ ਸਮਾਪਤ

ਨੌਧਰਾਣੀ ਦੇ ਨੌਜਵਾਨ ਦੇ ਖੁਦਕਸ਼ੀ ਮਾਮਲੇ ‘ਚ 30 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ

ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ ਰੋਕ ਲੱਗਣ ਤੇ ਸਮਰਥਕਾਂ ਨੇ ਵੰਡੇ ਲੱਡੂ 

ਰਾਜਿੰਦਰ ਦੀਪਾ ਨੇ ਲੱਡੂ ਵੰਡਣ ਨੂੰ ਦੱਸਿਆ ਮਜ਼ਾਕ ਸੁਨਾਮ ਵਿਖੇ ਅਮਨ ਅਰੋੜਾ ਦੇ ਸਮਰਥਕ ਲੱਡੂ ਵੰਡਦੇ ਹੋਏ। ਰਾਜਿੰਦਰ ਦੀਪਾ ਗੱਲਬਾਤ ਕਰਦੇ ਹੋਏ।
 

ਨੈਸ਼ਨਲ ਲਾਈਵ ਸਟਾਕ ਮਿਸ਼ਨ ਸਕੀਮ ਅਧੀਨ ਸਵੈ-ਰੋਜਗਾਰ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ ਸ਼ੁਰੂ

ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ  ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ

ਕਾਰਗਿਲ ਪਾਰਕ  ਸੈਕਟਰ 71 ਵਿਖੇ ਕੀਤੀ  49.3 ਲੱਖ ਦੇ ਵਿਕਾਸ ਕਾਰਜਾਂ ਕਾਰਜਾਂ ਦੀ ਸ਼ੁਰੂਆਤ ਵਿਕਾਸ ਕੰਮਾਂ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡ ਦੀ ਕਮੀ : ਕੁਲਵੰਤ ਸਿੰਘ

ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਚਾਰ ਦਿਨ ਬੈਂਕ ਰਹਿਣਗੇ ਬੰਦ

ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਜੇ ਤੁਸੀਂ ਵੀ ਪੂਰਾ ਕਰਨਾ ਹੈ ਤਾਂ ਧਿਆਨ ਰੱਖੋ ਕਿ ਇਸ ਹਫਤੇ ਬੈਂਕਾਂ ‘ਚ ਛੁੱਟੀਆਂ ਹਨ। ਕਈ ਸੂਬਿਆਂ ਵਿੱਚ 25 ਜਨਵਰੀ ਤੋਂ 28 ਜਨਵਰੀ ਤੱਕ ਬੈਂਕ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਇਹ ਯਕੀਨੀ ਬਣਾਉਣ ਲਈ ਕਿ ਗਾਹਕਾਂ ਨੂੰ ਕਿਸੇ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਸੂਬੇ ਭਰ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ 15 ਹੋਰ ਜ਼ਿਲ੍ਹਿਆਂ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਦੀ ਪ੍ਰਵਾਨਗੀ ਸਾਬਕਾ ਸੈਨਿਕਾਂ/ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ 500 ਵਰਗ ਗਜ਼ ਤੱਕ ਇਮਾਰਤੀ ਨਕਸ਼ਿਆਂ ਦੀ ਸਵੈ-ਤਸਦੀਕ ਨੂੰ ਪ੍ਰਵਾਨਗੀ ਫਰਿਸ਼ਤੇ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ : ਲਾਲ ਚੰਦ ਕਟਾਰੂਚੱਕ

ਸਥਾਨਕ ਪੱਧਰ 'ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ 5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ।
ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ

ਐਸ ਸੀ ਈ ਆਰ ਟੀ ਵੱਲੋਂ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ 

ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ  ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।

ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੋਲੋ ਗਰਾਊਂਡ ਵਿਖੇ ਦਾਖਲੇ ਲਈ ਰੂਟ ਪਲਾਨ ਜਾਰੀ

ਗਣਤੰਤਰ ਦਿਵਸ ਦੇ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ, ਪਟਿਆਲਾ ਵਿਖੇ 26 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਸਮਾਰੋਹ ਵਾਲੇ ਸਥਾਨ ਵਿੱਚ ਦਾਖਲੇ ਲਈ ਪੁਲਿਸ ਵੱਲੋਂ ਵੱਖ-ਵੱਖ ਗੇਟਾਂ ਤੇ ਪਾਰਕਿੰਗ ਦਾ ਰੂਟ ਪਲਾਨ ਜਾਰੀ ਕੀਤਾ ਗਿਆ ਹੈ।

ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਸਿਹਤਮੰਦ ਸਮਾਜਿਕ ਸਾਂਝਾਂ ਹਨ ਬਹੁਤ ਅਹਿਮ

ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸੈਮੀਨਾਰ ਦੌਰਾਨ ਮਾਹਿਰਾਂ ਨੇ ਦਿੱਤੀ ਰਾਇ

ਨਗਰ ਨਿਗਮ ਪਟਿਆਲਾ ਵਿਖੇ ਸ੍ਰੀ ਰਾਮ ਚੰਦਰ ਜੀ ਦਾ ਪ੍ਰਾਣ ਪ੍ਰਤਿਸ਼ਠਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ

ਮਿਊਸਪਲ ਵਰਕਰਜ਼ ਯੂਨੀਅਨ ਸਬੰਧਤ ਭਾਰਤੀਯ ਮਜਦੂਰ ਸੰਘ ਰਜਿ ਨੰਬਰ 5 ਵਲੋਂ ਮਿਤੀ 22-01-2024 ਨੂੰ ਨਗਰ ਨਿਗਮ ਪਟਿਆਲਾ ਵਿਖੇ ਸ੍ਰੀ ਰਾਮ ਚੰਦਰ ਜੀ ਦਾ ਪ੍ਰਾਣ ਪ੍ਰਤਿਸ਼ਠਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆI

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। 

ਪੰਜਾਬ ਪੁਲੀਸ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ 

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਪੁਲੀਸ ਨੇ ਆਈ.ਆਈ.ਟੀ. ਰੋਪੜ ਨਾਲ ਕੀਤਾ ਐਮ.ਓ.ਯੂ. (ਸਮਝੌਤਾ)  ਸਹੀਬੱਧ ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਵਿੱਚ ਭਰਪੂਰ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਏ.ਆਈ. ਅਤੇ ਐਮ.ਐਲ. ਲੈਬ ਅਪਰਾਧਿਕ ਗਤੀਵਿਧੀਆਂ ਦਾ ਪਤਾ ਲਗਾਉਣ, ਅਪਰਾਧਿਕ ਵਿਵਹਾਰ ਨੂੰ ਸਮਝਣ ਵਿੱਚ ਕਰੇਗੀ ਪੁਲੀਸ ਦੀ ਮਦਦ : ਡੀਜੀਪੀ ਗੌਰਵ ਯਾਦਵ
 
12345678910...