ਛੋਟੇ ਵੱਡੇ ਦਾ ਫਰਕ
ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਸੀ.ਸੀ.) ਦੀ ਸਲਾਨਾ ਜਨਰਲ ਮੀਟਿੰਗ 3 ਅਤੇ 4 ਸਤੰਬਰ 2024 ਨੂੰ ਸ. ਭੁਪਿੰਦਰ ਸਿੰਘ ਮਾਨ, ਸਾਬਕਾ
ਆਨ-ਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਖਿਡਾਰੀ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ
ਗਮਗੀਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਡੋਡਾ, ਰਿਆਸੀ, ਕਿਸ਼ਤਵਾੜ, ਜੰਮੂ ਖੇਤਰ ਦੇ ਰਾਮਬਨ ਅਤੇ ਕਸ਼ਮੀਰ ਦੇ ਕਿਸ਼ਤਵਾੜ ਸਮੇਤ ਕਈ ਪਹਾੜੀ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ
ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ
ਅੱਜ ਸੰਯੁਕਤ ਕਿਸਾਨ ਮੋਰਚਾ ਮਲੇਰਕੋਟਲਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਹੋਈ,ਜਿਸ ਵਿੱਚ ਫੈਸਲਾ ਕੀਤਾ ਗਿਆ
ਪਲੇ ਵੇਅ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 6ਵਾਂ ਤਾਈਕਵਾਂਡੋ ਕੱਪ 2024 ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।
ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਬਾਲੜੀ ਦਿਵਸ’ ਮਨਾਇਆ ਗਿਆ।
ਪਹਿਲਾਂ ਪ੍ਰਾਪਤ ਡਿਗਰੀ ਨੂੰ ਰਸਮੀ ਰੂਪ ਵਿੱਚ ਪ੍ਰਾਪਤ ਕਰਨ ਹਿਤ 80 ਵਿਦਿਆਰਥੀਆਂ ਨੇ ਦਿੱਤੀ ਅਰਜ਼ੀ 51 ਵਿਦਿਆਰਥੀ ਜਮ੍ਹਾਂ ਕਰਵਾ ਚੁੱਕੇ ਹਨ ਆਪਣੀ ਡਿਗਰੀ 10 ਫਰਵਰੀ 2024 ਤੱਕ 2500/- ਰੁਪਏ ਫ਼ੀਸ ਨਾਲ਼ ਜਮ੍ਹਾਂ ਕਰਵਾਈ ਜਾ ਸਕਦੀ ਹੈ ਡਿਗਰੀ
ਪਰਨੀਤ ਕੌਰ ਦੀ ਏਸ਼ੀਆ ਕੱਪ ਸਟੇਜ-1 ਲਈ ਚੋਣ ਪੂਜਾ ਦੀ ਫ਼ੈਜ਼ਾ ਵਰਲਡ ਰੈਂਕਿੰਗ ਟੂਰਨਾਮੈਂਟ ਲਈ ਚੋਣ ਪੂਜਾ ਨੇ ਓਲਿੰਪਕਸ 2024 ਲਈ ਵੀ ਕੁਆਲਫ਼ਾਈ ਕੀਤਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਗਿਆ।
13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ
ਨੌਧਰਾਣੀ ਦੇ ਨੌਜਵਾਨ ਦੇ ਖੁਦਕਸ਼ੀ ਮਾਮਲੇ ‘ਚ 30 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ
ਕਾਰਗਿਲ ਪਾਰਕ ਸੈਕਟਰ 71 ਵਿਖੇ ਕੀਤੀ 49.3 ਲੱਖ ਦੇ ਵਿਕਾਸ ਕਾਰਜਾਂ ਕਾਰਜਾਂ ਦੀ ਸ਼ੁਰੂਆਤ ਵਿਕਾਸ ਕੰਮਾਂ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡ ਦੀ ਕਮੀ : ਕੁਲਵੰਤ ਸਿੰਘ
ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ
ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਜੇ ਤੁਸੀਂ ਵੀ ਪੂਰਾ ਕਰਨਾ ਹੈ ਤਾਂ ਧਿਆਨ ਰੱਖੋ ਕਿ ਇਸ ਹਫਤੇ ਬੈਂਕਾਂ ‘ਚ ਛੁੱਟੀਆਂ ਹਨ। ਕਈ ਸੂਬਿਆਂ ਵਿੱਚ 25 ਜਨਵਰੀ ਤੋਂ 28 ਜਨਵਰੀ ਤੱਕ ਬੈਂਕ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਇਹ ਯਕੀਨੀ ਬਣਾਉਣ ਲਈ ਕਿ ਗਾਹਕਾਂ ਨੂੰ ਕਿਸੇ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ
ਸੂਬੇ ਭਰ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ 15 ਹੋਰ ਜ਼ਿਲ੍ਹਿਆਂ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਦੀ ਪ੍ਰਵਾਨਗੀ ਸਾਬਕਾ ਸੈਨਿਕਾਂ/ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ 500 ਵਰਗ ਗਜ਼ ਤੱਕ ਇਮਾਰਤੀ ਨਕਸ਼ਿਆਂ ਦੀ ਸਵੈ-ਤਸਦੀਕ ਨੂੰ ਪ੍ਰਵਾਨਗੀ ਫਰਿਸ਼ਤੇ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ
ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।
ਗਣਤੰਤਰ ਦਿਵਸ ਦੇ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ, ਪਟਿਆਲਾ ਵਿਖੇ 26 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਸਮਾਰੋਹ ਵਾਲੇ ਸਥਾਨ ਵਿੱਚ ਦਾਖਲੇ ਲਈ ਪੁਲਿਸ ਵੱਲੋਂ ਵੱਖ-ਵੱਖ ਗੇਟਾਂ ਤੇ ਪਾਰਕਿੰਗ ਦਾ ਰੂਟ ਪਲਾਨ ਜਾਰੀ ਕੀਤਾ ਗਿਆ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸੈਮੀਨਾਰ ਦੌਰਾਨ ਮਾਹਿਰਾਂ ਨੇ ਦਿੱਤੀ ਰਾਇ
ਮਿਊਸਪਲ ਵਰਕਰਜ਼ ਯੂਨੀਅਨ ਸਬੰਧਤ ਭਾਰਤੀਯ ਮਜਦੂਰ ਸੰਘ ਰਜਿ ਨੰਬਰ 5 ਵਲੋਂ ਮਿਤੀ 22-01-2024 ਨੂੰ ਨਗਰ ਨਿਗਮ ਪਟਿਆਲਾ ਵਿਖੇ ਸ੍ਰੀ ਰਾਮ ਚੰਦਰ ਜੀ ਦਾ ਪ੍ਰਾਣ ਪ੍ਰਤਿਸ਼ਠਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆI
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ।
ਸ਼ਰਧਾਲੂਆਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ
ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਰੇਲਵੇ ਵਿੱਚ ਅਸਿਸਟੈਂਟ ਲੋਕੋ ਪਾਇਲਟ (ਏ.ਐਲ.ਪੀ.) ਦੀਆਂ 5696 ਅਸਾਮੀਆਂ ਜਾਰੀ ਕੀਤੀਆਂ ਗਈਆਂ ਹਨ
ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਸਕੀਮ ਫਾਰ ਵੋਕੇਸ਼ਲਾਈਜੇਸ਼ਨ ਅਤੇ ਸਕਿੱਲ ਡਿਵੈਲਪਮੈਂਟ ਸਕੀਮ ਤਹਿਤ ਗੌਰਮਿੰਟ ਕਾਲਜ਼ਿਜ਼ ਆਫ਼ ਪੰਜਾਬ ਤਹਿਤ 'ਪਾਵਰ ਆਫ਼ ਗਰੂਮਿੰਗ ਇਨ ਯੂਅਰ ਪ੍ਰੋਫੈਸ਼ਨਲ ਲਾਈਫ਼' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਸਰਾਸਰ ਫੇਲ੍ਹ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰ ਦੀਆਂ ਨਾਕਾਮੀਆਂ ਕਾਰਨ ਲਹਿਰਾਗਾਗਾ ਦੇ ਲੋਕਾਂ ਨੂੰ ਕਾਲੇ ਦਿਨ ਦੇਖਣੇ ਪੈ ਰਹੇ
ਹਨ : ਪ੍ਰਦੇਸ਼ ਕਾਂਗਰਸ ਪ੍ਰਧਾਨ
ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ,ਐਨ.ਸੀ.ਸੀ. ਕੈਡਿਟਾਂ, ਸਕੂਲੀ ਤੇ ਪੰਜਾਬ ਪੁਲਿਸ ਬੈਂਡ ਦੀਆਂ ਟੀਮਾਂ ਨੇ ਫੁੱਲ ਡਰੈੱਸ ਰਿਹਰਸਲ ਵਿੱਚ ਲਿਆ ਭਾਗ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰ.ਕੁਲਦੀਪ ਸਿੰਘ ਧਾਲੀਵਾਲ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ- ਡਾ ਪੱਲਵੀ ਫ਼ਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਤਤਪਰ-ਖੱਖ