Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Forest

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼

ਗਾਜ਼ੀਪੁਰ ਅਰਬਨ ਫੋਰੈਸਟ ਵਿੱਚ ਐਚਡੀਐਫਸੀ ਬੈਂਕ ਦੇ 'ਟ੍ਰੀਵੋਲਿਊਸ਼ਨ' ਤਹਿਤ ਰੁੱਖ ਲਗਾਉਣ ਦੀ ਮੁਹਿੰਮ ਆਰੰਭ

ਐਚਡੀਐਫਸੀ ਬੈਂਕ ਦੀ ‘ਟ੍ਰੀਵੋਲਿਊਸ਼ਨ’ ਪਹਿਲਕਦਮੀ ਤਹਿਤ ਅੱਜ ਗਾਜ਼ੀਪੁਰ ਅਰਬਨ ਫੋਰੈਸਟ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸਫ਼ਲਤਾਪੂਰਵਕ ਆਰੰਭ ਕੀਤੀ ਗਈ। 

MLA ਐਡਵੋਕੇਟ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਧੀਰਪੁਰ ਵਿਖੇ ਵਿਰਾਸਤੀ ਜੰਗਲ ਲਾਉਣ ਦੀ ਕੀਤੀ ਸ਼ੁਰੂਆਤ

ਵਿਧਾਇਕ ਰਾਏ ਤੇ ਡਿਪਟੀ ਕਮਿਸ਼ਨਰ ਡਾ. ਥਿੰਦ ਨੇ ਵੱਧ ਤੋਂ ਵੱਧ ਵਿਰਾਸਤੀ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਤੇਂਦੂਆ ਮੌਜੂਦ ਨਹੀਂ: ਵਣ ਰੇਂਜ ਅਫ਼ਸਰ

ਕਿਸੇ ਕਿਸਮ ਦੀਆਂ ਅਫਵਾਹਾਂ ਉੱਤੇ ਯਕੀਨ ਨਾ ਕਰਨ ਦੀ ਅਪੀਲ 

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

ਧਾਰ ਖੇਤਰ ਵਿੱਚ ਪਾਇਲਟ ਪ੍ਰੋਜੈਕਟ ਦਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸ਼ੁਭ ਆਰੰਭ

 

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

4.60 ਲੱਖ ਟਿਊਬਵੈੱਲਾਂ 'ਤੇ 8 ਲੱਖ ਤੋਂ ਵੱਧ ਬੂਟੇ ਲਗਾਏ

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਨਾਇਆ ਮਜਦੂਰ ਦਿਵਸ

ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਜਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਨੂੰ ਸਲਾਮੀ ਦੇ ਰੂਪ ਵਿੱਚ ਮਨਾਇਆ ਗਿਆ।

ਨਾਰਦਨ ਬਾਈਪਾਸ ’ਤੇ ਚੱਲਿਆ ਵਣ ਵਿਭਾਗ ਦਾ ਪੀਲਾ ਪੰਜਾ

ਇਸ ਮੌਕੇ ਤੇ ਰਮਨਪ੍ਰੀਤ ਸਿੰਘ ਬਲਾਕ ਅਫ਼ਸਰ, ਵਿਕਰਮਜੀਤ ਸਿੰਘ, ਅਮਨਦੀਪ ਸਿੰਘ, ਅਮਰਿੰਦਰ ਸਿੰਘ  ਬੀਟ ਇੰਚਾਰਜ ਅਤੇ ਰਣਜੀਤ ਮਨੀ ਹਾਜ਼ਰ ਸਨ।

 

ਸੰਗਤ ਸਿੰਘ ਗਿਲਜੀਆਂ ਦੇ ਘਰ ਈਡੀ ਦਾ ਛਾਪਾ

ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਘਰ ਸਵੇਰੇ ਈਡੀ ਦੀ ਰੇਡ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਗੋਲਡਨ ਫੋਰੈਸਟ ਇੰਡੀਆ ਲਿਮਟਿਡ ਦੀ 275 ਏਕੜ ਜ਼ਮੀਨ ਦਾ ਕਬਜ਼ਾ ਲਿਆ

1843 ਏਕੜ ਗੋਲਡਨ ਫਾਰੈਸਟ ਲੈਂਡ ਦੀ ਪਛਾਣ ਕਰਨ ਲਈ ਰੈਵੇਨਿਊ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ, ਡੀਸੀ ਆਸ਼ਿਕਾ ਜੈਨ

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ ਜੰਗਲਾਤ ਕਾਮੇ

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਿਚਲੇ ਦਿਹਾੜੀਦਾਰ ਕਾਮਿਆਂ ਦੀਆਂ ਮੁਸ਼ਕਿਲਾਂ ਦੀ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੋਈ ਸਾਰ ਨਹੀ ਲੈ ਰਹੀ। 

ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਉਹਨਾਂ ਨਾਲ ਹੀ ਪੰਜਾਬ ਵਿੱਚ ਜੰਗਲੀ ਕਵਰ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਵਕਾਲਤ ਕੀਤੀ ਹੈ।