ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼
ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਜਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਨੂੰ ਸਲਾਮੀ ਦੇ ਰੂਪ ਵਿੱਚ ਮਨਾਇਆ ਗਿਆ।
ਇਸ ਮੌਕੇ ਤੇ ਰਮਨਪ੍ਰੀਤ ਸਿੰਘ ਬਲਾਕ ਅਫ਼ਸਰ, ਵਿਕਰਮਜੀਤ ਸਿੰਘ, ਅਮਨਦੀਪ ਸਿੰਘ, ਅਮਰਿੰਦਰ ਸਿੰਘ ਬੀਟ ਇੰਚਾਰਜ ਅਤੇ ਰਣਜੀਤ ਮਨੀ ਹਾਜ਼ਰ ਸਨ।
ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਘਰ ਸਵੇਰੇ ਈਡੀ ਦੀ ਰੇਡ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।