ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਪੈਰਿਸ ਵਿੱਚ ਚੱਲ ਰਹੀਆਂ ਓਲਪਿੰਕ ਖੇਡਾਂ ਦੌਰਾਨ ਹਾੱਕੀ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਜਾਣਾ ਚਾਹੁੰਦੇ ਸਨ ਪੰਜਾਬ ਦੇ ਮੁੱਖ ਮੰਤਰੀ
ਸਰਕਾਰ ਨੇ ਉੱਥੇ 12 ਦਿਨਾਂ ਲਈ ਐਮਰਜੈਂਸੀ ਲਗਾ ਦਿੱਤੀ ਹੈ।
ਫ਼ਰਾਸ ਦੀ ਰਾਜਧਾਨੀ ਹੈ ਪੈਰਿਸ ਨੇੜੇ ਰੁੰਗਿਸ ਫ਼ੂਡ ਮਾਰਕਿਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 91 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।