ਸਥਾਨਕ ਸਰਕਾਰਾਂ ਮੰਤਰੀ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਅਤੇ ਖੇਤਰੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਕਰਨ ਅਤੇ 18 ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ।
ਕੈਂਪ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ 130 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ
500 ਤੋਂ ਵੱਧ ਮਰੀਜ਼ਾਂ ਨੇ ਖੱਟਿਆ ਫਰੀ ਕੈਂਪ ਦਾ ਲਾਹਾ
ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾਂ ਦੇ ਆਪਸੀ ਸਹਿਯੋਗ ਨਾਲ ਸ਼੍ਰੀ ਸਨਾਤਨ ਧਰਮ ਮੰਦਰ ਫੇਸ਼ 4 ਮੁਹਾਲੀ ਵਿਖੇ ਇਕ ਮੁਫਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ
ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ
ਜਿਲ੍ਹਾ ਟਾਸਕ ਫੋਰਸ ਟੀਮ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ।
ਫਰੀਡਮ ਫਾਈਟਰ ਉਤਰਾਅਧਿਕਾਰੀ ਜੱਥੇਬੰਦੀ ਰਜਿ 196 ਪਟਿਆਲਾ (ਪੰਜਾਬ) ਦੀ ਸੂਬਾ ਪੱਧਰੀ ਬੈਠਕ 'ਚ ਜੱਥੇਬੰਦੀ ਦੇ ਆਗੂਆ ਨੇ ਕਿਹਾ
ਹਰਿਆਣਾ ਦੇ ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਵਾਈਐਮਸੀਏ, ਫਰੀਦਾਬਾਦ ਦੇ ਸੰਚਾਰ ਅਤੇ ਮੀਡੀਆ ਤਕਨੀਕੀ ਵਿਭਾਗ
ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਰਜਿ 196 ਪੰਜਾਬ ਦੀ ਸੁਬਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ 7/4/24 ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਇੱਕ ਸਕੂਲ ਵਿੱਚ ਹੋਈ,
ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਗਿਆ ਹੈ
ਫਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਬੰਦੀ (ਰਜਿਸਟਰਡ 196) ਦੀ ਇੱਕ ਵਿਸ਼ੇਸ਼ ਮੀਟਿੰਗ ਅਗਰਵਾਲ ਧਰਮਸ਼ਾਲਾ ਵਿੱਚ ਜਿਲਾ ਪ੍ਰਧਾਨ ਜਗਦੀਪ ਸਿੰਘ ਧਨੇਠਾ
ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਜ਼ਿਲ੍ਹੇ ਅੰਦਰ ਲਗਭਗ 40,000 ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ 30 ਟੀਮਾਂ ਦਾ ਗਠਨ
ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।
ਯਕੀਨੀ ਬਣਾਉਣ- ਡਾ ਪੱਲਵੀ ਜ਼ਿਲ੍ਹੇ ਲਈ 187 ਮੀਟਰਕ ਟਨ ਰਸਦ ਦੀ ਪ੍ਰਾਪਤ ਹੋਈ ਰਾਸ਼ਨ ਵੰਡ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ
ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ
ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ ਨੂੰ ਪੁੱਛਿਆ, ਦੱਸੋ ਇਨ੍ਹਾਂ ਵਿੱਚ ਕੀ ਗਲਤ ਹੈ ਲੋਕਾਂ ਨੂੰ ਮੁੰਡੇ-ਕੁੜੀਆਂ ਵਿੱਚ ਭੇਦਭਾਵ ਨਾ ਕਰਨ ਦੀ ਅਪੀਲ ਸੂਬਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕੀਤਾ ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਇਆ
ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ : ਗੁਰਮੀਤ ਕੁਮਾਰ ਬਾਂਸਲ
ਲਾਇਨਜ ਕਲੱਬ ਸੁਨਾਮ ਅਤੇ ਵਰਲਡ ਕੈਂਸਰ ਕੇਅਰ ਵੱਲੋਂ ਮਰਹੂਮ ਅਵਤਾਰ ਸਿੰਘ ਨੰਬਰਦਾਰ ਦੀ ਯਾਦ ਵਿੱਚ ਮੁਫ਼ਤ ਕੈਂਸਰ ਚੈੱਕਅਪ ਕੈਂਪ 7 ਦਸੰਬਰ ਦਿਨ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਅੱਲਾਪੁਰ ਵਿੱਚ ਕੈਂਪ ਲਗਾਇਆ
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੈੱਡ ਰਿਬਨ ਕਲੱਬ, ਏਕ ਭਾਰਤ ਸ੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸਿ਼ਪ ਕਲੱਬ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਫਿੱਟ ਇੰਡੀਆ ਫ੍ਰੀਡਮ ਰਨ’ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਕਰਵਾਈ ਗਈ।
ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ।
ਪੰਜਾਬ ਸਰਕਾਰ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ-2023 ਕਰਵਾਈਆਂ ਜਾ ਰਹੀਆਂ ਹਨ। ਖੇਡਾਂ ਵਤਨ ਪੰਜਾਬ ਦੀਆਂ-2023 ਦਾ ਇਸ ਵਕਤ ਬਲਾਕ ਪੱਧਰੀ ਟੂਰਨਾਮੈਂਟ ਚੱਲ ਰਿਹਾ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।
ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ,