ਡਿਪਟੀ ਕਮਿਸ਼ਨਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ
4.60 ਲੱਖ ਟਿਊਬਵੈੱਲਾਂ 'ਤੇ 8 ਲੱਖ ਤੋਂ ਵੱਧ ਬੂਟੇ ਲਗਾਏ
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ , ਹਿਸਾਰ ਦੇ ਵਨਸਪਤੀ ਗਾਰਡਨ ਵਿਚ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਤੇ ਨਵਗ੍ਰਹਿ ਵਾਟਿਕਾ ਦਾ ਉਦਘਾਟਨ ਕੀਤਾ ਗਿਆ।
ਘਰੇਲੂ ਖਪਤ ਨੂੰ ਪੂਰਾ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗਰਮ ਰੁੱਤ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀ ਬੀਜਾਂ ਦੀਆਂ 1200 ਮਿੰਨੀ ਕਿੱਟਾਂ ਸਰਕਾਰੀ ਰੇਟਾਂ ਤੇ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਵੰਡੀਆਂ ਜਾਣਗੀਆਂ।
ਪਟਿਆਲਾ ਹੈਰੀਟੇਜ ਫੈਸਟੀਵਲ-2024 ਦੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਬਾਰਾਂਦਾਰੀ ਬਾਗ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਫਾਊਂਡੇਸ਼ਨ ਦੇ ਆਈ ਹੈਰੀਟੇਜ ਪ੍ਰਾਜੈਕਟ ਤਹਿਤ ਬਾਰਾਂਦਰੀ ਬਾਗ ਦੀ ਹੈਰੀਟੇਜ ਵਾਕ ਕਰਵਾਈ ਗਈ।
ਵਿਸ਼ਵ ਰੋਟਰੀ ਪ੍ਰਧਾਨ ਨੇ ਰਾਜ ਦੇ ਪਹਿਲੇ ਮਨੁੱਖੀ ਮਿਲਕ ਬੈਂਕ ਦਾ ਉਦਘਾਟਨ ਕੀਤਾ
ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਨਗਰ ਨਿਗਮ ਪਟਿਆਲਾ ਨੂੰ 9.47 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਨਾਲ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ 4 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟ ਪ੍ਰਵਾਨ ਕੀਤੇ ਗਏ ਹਨ ਜਦਕਿ 5.47 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦੀਆਂ ਤਜਵੀਜਾਂ ਬਣਾਈਆਂ ਗਈਆਂ ਹਨ।