ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਨਗਰ ਕੌਂਸਲ ਸੰਗਰੂਰ ਦੀ ਚੋਣ ਪ੍ਰਕਿਰਿਆ ਵਿਚੋਂ ਬਾਹਰ ਹੋਣ ਤੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ
ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ, ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ
ਸਰੂਪਨਖਾਂ ਤੇ ਸੀਤਾ ਹਰਨ ਸ਼ੀਨ ਬਣਿਆ ਖਿੱਚ ਦਾ ਕੇਂਦਰ ਰਾਮਪੁਰਾ ਫੂਲ, ਰਜਨੀਸ਼ ਕਰਕਰਾ : ਨਵ ਭਾਰਤ ਕਲਾ ਮੰਚ ਵੱਲੋ ਕਰਵਾਈ ਜਾ ਰਹੀ
ਪਿੰਡ ਰੱਤੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਜਪਾ ਪੰਚਾਇਤੀ ਰਾਜ ਸੈੱਲ ਦੇ ਆਗੂ ਸਤਿੰਦਰਪ੍ਰੀਤ ਸਿੰਘ ਅਤੇ ਡਾ: ਸੀਮਾਂਤ ਗਰਗ ਦੀ ਅਗਵਾਈ
ਢਕੋਲੀ ਦੇ ਰਹਿਣ ਵਾਲੇ ਰਾਮ ਭਜ ਗਰਗ ਅਤੇ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਵਿੱਚ ਬਿਲਡਰ 'ਤੇ ਗੰਭੀਰ ਆਰੋਪ ਲਗਾਏ।
ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ "ਹਰ ਮਨੁੱਖ ਲਾਵੇ ਦੋ ਰੁੱਖ" ਲਹਿਰ ਤਹਿਤ ਵਿਕਾਸ ਕਾਲੋਨੀ ਪਾਰਕ ਵਿੱਚ ਬੂਟੇ ਲਾਏ
ਸਬ ਡਵੀਜ਼ਨ ਵਿੱਚ 50,000 ਹਜ਼ਾਰ ਬੂਟੇ ਲਾ ਕੇ ਕਾਇਮ ਕੀਤੀ ਮਿਸਾਲ
18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ
ਜ਼ਿਲ੍ਹਾ ਪ੍ਰਸ਼ਾਸਨ ਭਲਕੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਕਰਵਾਉਣ ਲਈ ਤਿਆਰ
ਸਪੋਰਟਸ ਕੰਪਲੈਕਸ, 78, ਮੁਹਾਲੀ ਦੇ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਤਿਆਰੀ ਦਾ ਜਾਇਜ਼ਾ
ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ
ਖਰੀਦ ਏਜੰਸੀਆਂ ਕਣਕ ਫਸਲ ਉਠਾਨ ਵਿਚ ਲਿਆਉਣ ਤੇਜੀ
ਮੋਗਾ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਤੋਂ ਬਾਅਦ ਮੋਗਾ ਹੁਣ ਭਾਰਤੀ ਰੇਲਵੇ ਦੇ ਨਕਸ਼ੇ ’ਤੇ ਮੋਹਰੀ ਸਟੇਸ਼ਨ ਵਜੋਂ ਦੇਖਿਆ ਜਾਵੇਗਾ
ਪ੍ਰਾਣੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਕਰਵਾਇਆ ‘ਸਿਹਤ ਅਤੇ ਰੋਗ’ ਵਿਸ਼ੇ ਉੱਤੇ ਭਾਸ਼ਣ
ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੁੰ ਦਿੱਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ।
ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ।
ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਪਟਿਆਲਾ ਦੇ ਐਸ.ਐਸ.ਪੀ. ਡਾ. ਸੰਦੀਪ ਗਰਗ ਦਾ ਤਬਾਦਲਾ ਹੋਣ 'ਤੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਪਣੇ ਦਫ਼ਤਰ ਵਿਖੇ ਡਾ. ਸੰਦੀਪ ਗਰਗ ਦਾ ਸਨਮਾਨ ਕਰਕੇ ਨਿੱਘੀ ਵਿਦਾਈ ਦਿੱਤੀ।