ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।