ਕਿਹਾ, ਪਾਣੀ ਦਾ ਪੱਧਰ ਖ਼ਤਰੇ ਤੋਂ ਹੇਠਾਂ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ
ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਤੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਟਿਵਾਣਾ ਵਿਖੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ
ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਹੈ ਵਚਨਬੱਧ; ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਨੂੰ ਘਟਾਉਣ ਲਈ ਕੀਤੇ ਜਾ ਰਹੇ ਹਨ ਸੁਰੱਖਿਆ ਪ੍ਰਬੰਧ: ਮੁੱਖ ਮੰਤਰੀ
ਪੰਚਕੂਲਾ ਵਿੱਚ ਘੱਗਰ ਨਦੀ ਦੇ ਕੰਢੇ ਸਥਿਤ ਰਿਹਾਇਸ਼ੀ ਇਲਾਕਿਆਂ ਦੀ ਜਾਂਚ ਕੀਤੀ ਜਾਵੇਗੀ। ਇਸ ਵਿੱਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੁਆਰਾ ਬਣਾਇਆ ਗਿਆ ਅਮਰਾਵਤੀ ਐਨਕਲੇਵ, ਸੈਕਟਰ-25 ਅਤੇ ਹਰਿਆਣਾ ਰਾਜ ਉਦਯੋਗਿਕ ਅਥਾਰਟੀ ਦੁਆਰਾ ਬਣਾਈਆਂ ਵਪਾਰਕ ਇਮਾਰਤਾਂ ਸ਼ਾਮਲ ਹਨ।