Friday, November 22, 2024

Gimpa

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ : ਜਿੰਪਾ

ਮਈ ਮਹੀਨੇ ਵਿੱਚ ਵੀ 22 ਫੀਸਦੀ ਵਧੀ ਆਮਦਨ

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ

ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਕੀਤੀਆਂ ਜਾਣਗੀਆਂ ਸ਼ੁਰੂ: ਜਿੰਪਾ 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ : ਮੰਤਰੀ ਬ੍ਰਹਮ ਸ਼ੰਕਰ ਜਿੰਪਾ

 ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। 

ਵਿਦਿਆਰਥਣ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਮੋਹਾਲੀ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਨੇ ਰਾਸ਼ਟਰੀ ਪੱਧਰ ਦੇ ਕਲਾ ਉਤਸਵ ਮੁਕਾਬਲਿਆਂ ਵਿੱਚ ਹਾਸਿਲ ਕੀਤਾ

ਭਗਵੰਤ ਮਾਨ ਸਰਕਾਰ ਵਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ 

ਕੈਬਨਿਟ ਮੰਤਰੀ ਵੱਲੋਂ ਇੰਤਕਾਲ ਦਰਜ ਕਰਨ ਲਈ ਲਗਾਏ ਗਏ ਕੈਂਪ ਦਾ ਮੋਹਾਲੀ ਅਤੇ ਖਰੜ ਵਿਖੇ ਨਿਰੀਖਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਤੇ ਸਨ ਤਹਿਸੀਲਾਂ ਚ ਲਾਏ ਗਏ ਕੈਂਪ ਵਿਧਾਇਕ ਕੁਲਵੰਤ ਸਿੰਘ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਵੀ ਕੈਂਪ ਦਾ ਜਾਇਜ਼ਾ ਲਿਆ
 

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼  
 

ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ

ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼

ਪੰਜਾਬ ਵਾਸੀਆਂ ਨੂੰ ਪੀਣਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।