ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ: ਡੀਜੀਪੀ ਗੌਰਵ ਯਾਦਵ ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ ’ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ