Thursday, November 21, 2024

Good

ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਏ ਗਏ ਜਾਗਰੂਕਤਾ ਸਮਾਗਮ

ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ

ਹੁਣ ਇੰਟਰਵਿਊ ਲਈ ਨਹੀਂ ਕਰਨਾ ਪਵੇਗਾ ਇੰਤਜ਼ਾਰ

ਬਾਲ ਕਹਾਣੀ - ਚੰਗਾ ਚੀਤਾ

ਇੱਕ ਵਾਰ ਦੀ ਗੱਲ ਹੈ। ਇੱਕ ਜੰਗਲ ਸੀ। 

ਬਾਲ ਕਹਾਣੀ : ਇੱਕ ਚੰਗਾ ਸ਼ੇਰ

ਇੱਕ ਵਾਰ ਦੀ ਗੱਲ ਹੈ। ਇੱਕ ਜੰਗਲ ਵਿੱਚ ਸ਼ੇਰ ਰਹਿੰਦਾ ਸੀ ਅਤੇ ਇੱਕ ਜਿਰਾਫ਼ ਵੀ ਰਹਿੰਦਾ ਸੀ। ਉਹ ਦੋਵੇਂ ਪੱਕੇ ਮਿੱਤਰ ਸਨ। ਜੰਗਲ ਦੇ ਕੋਲ ਨਦੀ ਸੀ। ਨਦੀ ਦੇ ਕੋਲ ਸਾਰੇ ਜਾਨਵਰ ਪਾਣੀ ਪੀਣ ਆਉਂਦੇ ਸੀ।

ਆੱਨਲਾਈਨ-ਸਟੱਡੀ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਸੈਂਟਰ ਢੇਰ , ਜ਼ਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਅੱਜ ਸਟੇਟ ਐਵਾਰਡੀ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਨੇ ਪਿਛਲੇ ਦਿਨੀਂ ਕੜਾਕੇ ਦੀ ਠੰਢ ਕਰਕੇ ਹੋਈਆਂ

ਖ਼ੁਸ਼ਖ਼ਬਰੀ : ਕਿਰਤ ਕਾਨੂੰਨਾਂ ਨੂੰ ਲਾਗੂ ਕਰਨ ਦੀ ਤਿਆਰੀ, ਇਨ-ਹੈਂਡ ਤਨਖ਼ਾਹ ਘਟੇਗੀ, ਪੀ.ਐਫ਼ ਵਧੇਗਾ

ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। 

ਪੰਜਾਬ ਸਮੇਤ ਹੋਰ ਉੱਤਰੀ ਰਾਜਾਂ ਵਿਚ ਚੰਗੀ ਰਹੇਗੀ ਮਾਨਸੂਨ

ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਤ

ਦੇਸ਼ ਵਿਚ ਕੋਰੋਨਾ ਦੀ ਰਫ਼ਤਾਰ ਥੋੜੀ ਘਟੀ, ਇਕ ਦਿਨ ਵਿਚ 3.11 ਲੱਖ ਨਵੇਂ ਮਾਮਲੇ

ਭਾਰਤ ਵਿਚ 25 ਦਿਨਾਂ ਦੇ ਬਾਅਦ ਇਕ ਦਿਨ ਵਿਚ ਕੋਵਿਡ-19 ਦੇ ਸਭ ਤੋਂ ਘੱਟ 3.11 ਲੱਖ ਮਾਮਲੇ ਸਾਹਮਣੇ ਆਏ ਹਨ ਜਦਕਿ 4077 ਹੋਰ ਲੋਕਾਂ ਦੀ ਜਾਨ ਚਲੀ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 2,70282 ’ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਕ ਦਿਨÇ ਵਚ 3,11,170 ਮਰੀਜ਼ ਪੀੜਤ ਮਿਲੇ ਹਨ ਜਿਸ ਨਾਲ ਦੇਸ਼ ਵਿਚ ਲਾਗ ਦੇ ਕੁਲ ਮਾਮਲੇ

ਲੱਖਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦਾ ਐਲਾਨ

ਜਨਤਕ ਖੇਤਰ ਦੇ ਬੈਂਕਾਂ ਦੇ 8.5 ਲੱਖ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਜਾਰੀ ਹੋ ਗਿਆ ਹੈ। ਇਹ ਡੀ.ਏ. ਮਈ, ਜੂਨ ਅਤੇ ਜੁਲਾਈ 2021 ਦੇ ਲਈ ਹੈ। ਇਸ ਵਿਚ ਇਸ ਵਾਰ 7 ਸਲੈਬ ਦੀ ਕਮੀ ਆਈ ਹੈ। ਇੰਡੀਅਨ ਬੈਂਕ ਐਸੋਸੀਏਸ਼ਨ ਨੇ ਆਲ ਇੰਡੀਆ ਐਵਰੇਜ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੇ ਅੰਕੜੇ ਆਉਣ ਬਾਅਦ ਇਸ ਦਾ ਐਲਾਨ ਕੀਤਾ ਹੈ। 

ਹੁਣ, 2 ਤੋਂ 18 ਸਾਲ ਤਕ ਦੇ ਬੱਚਿਆਂ ’ਤੇ ਹੋਵੇਗੀ ਕੋਵੈਕਸੀਨ ਦੀ ਪਰਖ

ਭਾਰਤ ਵਿਚ ਅਗਲੇ ਹਫ਼ਤੇ ਆ ਜਾਵੇਗੀ ਰੂਸ ਦੀ ਵੈਕਸੀਨ ‘ਸਪੂਤਨਿਕ’

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂਂ ਸਿਹਤ ਸਹੂਲਤਾਂ ਮੁਹੱੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਹੋ ਰਹੀ,ਉਕਤ ਪ੍ਰਗਟਾਵਾ ਪੰਜਾਬ ਦੇ ਡਾਕਟਰੀ ਸਿੱੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਅੱਜ ਇਥੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਕੁਝ ਆਗੂ  ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ  ਵਿੱਚ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਸਬੰਧੀ ਤੱਥਾਂ ਤੋਂ ਉਲਟ ਬਿਆਨਬਾਜੀ ਕਰ

18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਕੱਲ ਤੋਂ ਲਗਾਇਆ ਜਾਵੇਗਾ ਦਾ ਕੋਵਿਡ ਦਾ ਟੀਕਾ

ਜੁਰਾਬਾਂ ਵੇਚਣ ਵਾਲੇ ਬੱਚੇ ’ਤੇ ਮਿਹਰਬਾਨ ਹੋਏ ਕੈਪਟਨ ਸਾਹਿਬ!

ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਸਕੂਨ ਭਰੀ ਖ਼ਬਰ : ਮਈ ਦੇ ਅਖ਼ੀਰ ਵਿਚ ਘੱਟ ਸਕਦੇ ਹਨ ਕੋਰੋਨਾ ਦੇ ਮਾਮਲੇ

ਇਸ ਸਾਲ ਸਮੇਂ ਸਿਰ ਆਵੇਗਾ ਮਾਨਸੂਨ, ਕੇਰਲਾ ਵਿਚ 1 ਜੂਨ ਦੇ ਨੇੜੇ ਦਸਤਕ

ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਅਨੁਮਾਨ ਮੁਤਾਬਕ ਕੇਰਲਾ ਵਿਚ ਮਾਨਸੂਨ ਦੀ ਆਮਦ ਅਪਣੇ ਆਮ ਸਮੇਂ ’ਤੇ ਇਕ ਜੂਨ ਦੇ ਨੇੜੇ-ਤੇੜੇ ਹੋਵੇਗੀ। ਧਰਤ ਵਿਗਿਆਨ ਮੰਤਰਾਲੇ ਵਿਚ ਸਕੱਤਰ ਐਮ ਰਾਜੀਵਨ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਮੌਸਮ ਵਿਭਾਗ 15 ਮਈ ਨੂੰ ਅਧਿਕਾਰਤ ਮਾਨਸੂਨ ਅਗਾਊਂ ਅਨੁਮਾਨ ਜਾਰੀ ਕਰੇਗਾ। 

ਕਿਸ਼ਤ ਭਰਨ ਤੋਂ ਮਿਲੇਗੀ ਛੋਟ, ਆਰਬੀਆਈ ਨੇ ਕੀਤੇ ਕਈ ਐਲਾਨ