ਤੰਗੀਆਂ ਤਰੁਸ਼ੀਆਂ ਬੁਲੰਦ ਹੌਸਲਿਆਂ ਅੱਗੇ ਬੌਣੀਆਂ ਹੋ ਜਾਂਦੀਆਂ ਹਨ, ਜਦੋਂ ਇਨਸਾਨ ਆਪਣੀ ਜ਼ਿੰਦਗੀ ਦਾ ਟੀਚਾ ਨਿਸਚਤ ਕਰਕੇ ਮਸਤ ਹਾਥੀ ਦੀ ਚਾਲ ਤੁਰਦਾ ਹੋਇਆ ਨਿੱਕੀਆਂ-ਮੋਟੀਆਂ ਅੜਚਣਾਂ ਨੂੰ ਮਧੋਲ ਕੇ ਅੱਗੇ ਵੱਧਦਾ ਜਾਂਦਾ ਹੈ।