ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਜਿਲਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ, ਬਲਾਕ ਪੀ.ਐਚ.ਸੀ ਅਤੇ ਸੀ.ਐਚ.ਸੀ ਵਿੱਚ ਫਲੂ ਕਾਰਨਰ ਸਥਾਪਤ ਕੀਤੇ ਗਏ ਹਨ