ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਵਿੱਚ ਸਾਲ 2024-25 ਲਈ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਜ਼ਿਲਾ ਮਾਲੇਰਕੋਟਲਾ
ਸਕੂਲ ਦੀ ਸਾਬਕਾ ਵਿਦਿਆਰਥਣ ਸ੍ਰੀ ਮਤੀ ਦਵਿੰਦਰ ਮਹਿੰਦਰੂ ਜੋ ਕਿ ਅਕਾਸ਼ਬਾਣੀ ਜਲੰਧਰ ਤੋਂ ਬਤੌਰ ਪ੍ਰੋਗਰਾਮ ਹੈੱਡ ਸੇਵਾ ਮੁਕਤ ਹੋਏ ਹਨ , ਉਹਨਾਂ ਨੇ ਪਿਛਲੇ ਦਿਨੀਂ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਦਾ ਦੌਰਾ ਕੀਤਾ |