Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

GovtIndia

ਕੇਐਮਐਸ-2024-25 ਲਈ ਸੀਐਮਆਰ ਦੀ ਡਿਲੀਵਰੀ ਤਹਿਤ ਵੱਧ ਸਟੋਰੇਜ ਉਪਲਬਧ ਕਰਵਾਉਣ ਲਈ ਵਿਭਾਗ ਨੇ ਭਾਰਤ ਸਰਕਾਰ ਨੂੰ ਲਿਖਿਆ ਪੱਤਰ

60 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ

ਭਾਰਤ ਸਰਕਾਰ ਦੀ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਰਕਾਰੀ ਮਹਿੰਦਰਾ ਕਾਲਜ ਵਿੱਚ ਆਗਾਜ਼

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਭਾਰਤ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰੇ : ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਉਹਨਾਂ ਮੁੱਦਿਆਂ, ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਿਹਨਾਂ ਨੂੰ ਲੈ ਕੇ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਲਈ ਪੰਜਾਬ ਦੇ ਲੋਕਾਂ ਕੋਲ ਜਾਵੇਗੀ। 

'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।