Friday, September 20, 2024

GovtSenior

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ

ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ

ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ  ਵਿਖੇ ਸਖੀ ਵਨ ਸਟਾਫ ਵੱਲੋਂ ਜਾਗਰੂਕਤਾ ਪ੍ਰੋ‡ਗਰਾਮ ਕਰਵਾਇਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖਾਲੜਾ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਸਰਹੰਦੀ ਪਿੰਡ ਖਾਲੜਾ ਵਿਖੇ ਸੀਨੀਅਰ ਸੈਕੰਡਰੀ ਸਕੂਲ ਲੜਕੇ (ਖਾਲੜਾ) ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਦੇ ਉਜਵਲ ਭਵਿੱਖ ਲਈ ਅਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।