Thursday, November 21, 2024

GrainMarket

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। 

ਸੁਨਾਮ ਦੀ ਅਨਾਜ਼ ਮੰਡੀ ਵਿੱਚ ਲੱਗੇ ਝੋਨੇ ਦੇ ਅੰਬਾਰ

ਡੇਢ ਲੱਖ ਕੁਇੰਟਲ ਝੋਨਾ ਚੁਕਾਈ ਅਤੇ ਖ਼ਰੀਦ ਦੀ ਕਰ ਰਿਹੈ ਉਡੀਕ   

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਧਿਕਾਰੀਆਂ ਅਤੇ ਖਰੀਦ ਮੁਖੀਆਂ ਦੇ ਨਾਲ ਖੰਨਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਨਿਰੀਖਣ ਕਰਨ ਲਈ ਪਹੁੰਚੇ

ਖੰਨਾ ਦੀ ਅਨਾਜ ਮੰਡੀ ਵਿੱਚ ਹੁਣ ਤੱਕ 76 ਪ੍ਰਤੀਸ਼ਤ ਲਿਫਟਿੰਗ ਹੋ ਚੁੱਕੀ ਹੈ:- ਤਰੁਨਪ੍ਰੀਤ ਸਿੰਘ ਸੌਂਦ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੱਖੋ-ਵੱਖ ਅਨਾਜ ਮੰਡੀਆਂ ਦਾ ਦੌਰਾ; ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਮੰਡੀਆਂ 'ਚ ਆਏ ਝੋਨੇ ਦੀ ਨਾਲੋਂ-ਨਾਲ ਖਰੀਦ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਹਿਦਾਇਤਾਂ ਜਾਰੀ

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ : ਵਿਵੇਕ ਪ੍ਰਤਾਪ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਜ਼ਿਲ੍ਹੇ 'ਚ ਸਥਾਪਤ 41 ਮੰਡੀਆਂ 'ਚ ਖਰੀਦ ਦੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ 'ਚ ਸਥਾਪਤ 110 ਮੰਡੀਆਂ 'ਚ ਖਰੀਦ ਦੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਸੂਬੇ 'ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ - ਗਿਰੀਸ਼ ਦਿਆਲਨ

ਏਸੀਐਸ ਸ੍ਰੀਕਾਂਤ ਵਾਲਗਦ ਨੇ ਘਰੌਂਡਾ ਅਨਾਜ ਮੰਡੀ ਦਾ ਦੌਰਾ ਕੀਤਾ

ਅਧਿਕਾਰੀਆਂ ਨੁੰ ਦਿੱਤੇ ਜਰੂਰੀ ਨਿਰਦੇਸ਼

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਨਾਜ ਮੰਡੀ ਘਪਲੇਬਾਜ਼ੀ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ।

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ

ਸੂਬੇ ਵਿੱਚ ਖਰੀਦ ਦੇ 30ਵੇਂ ਦਿਨ 74895 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ