ਏ ਡੀ ਸੀ ਸੋਨਮ ਚੌਧਰੀ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਨੇ ਵੀ ਕੀਤੀ ਸ਼ਮੂਲੀਅਤ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।