ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ
ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਤਕਨਾਲੋਜੀ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿੱਖਿਆ ਅਫਸਰ, ਸ.ਅ.ਸ. ਨਗਰ ਦੀ ਅਗਵਾਈ ਵਿੱਚ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।