Friday, November 22, 2024

Ground

ਡੀਜੀਪੀ ਗੌਰਵ ਯਾਦਵ ਵੱਲੋਂ ਗਰਾਊਂਡ ਜ਼ੀਰੋ ਟੂਰ ਜਾਰੀ, ਜਲੰਧਰ ਵਿਖੇ ਕੀਤੀ ਜਨਤਕ ਮੀਟਿੰਗ ਦੀ ਪ੍ਰਧਾਨਗੀ

ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ਸਹਿਯੋਗ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ

ਗਮਾਡਾ ਵੱਲੋਂ ਝੁੱਗੀਆਂ ਹਟਾ ਕੇ ਖਾਲੀ ਕੀਤੀ ਜਗ੍ਹਾ ਬਣੀ ਡੰਪਿੰਗ ਗਰਾਊਂਡ ਰਾਊਂਡ

ਜੱਜ ਅਤੇ ਆਫੀਸਰ ਕਲੋਨੀ ਦੇ ਲੋਕ ਪਰੇਸ਼ਾਨ, ਖੁਦ ਚੁਕਵਾ ਰਹੇ ਹਨ ਕੂੜਾ, ਗਮਾਡਾ ਦੀ ਲਾਪਰਵਾਹੀ ਕਾਰਨ ਜੀਣਾ ਹੋਇਆ ਮੁਹਾਲ : ਬੇਦੀ 

78 ਸਾਲ ਵਿਚ ਕਿਸੇ ਵੀ ਕੇਂਦਰੀ ਅਤੇ ਰਾਜ ਸਰਕਾਰ ਵੱਲੋਂ  ਜਮੀਨੀ ਪੱਧਰ ਉਤੇ ਸਾਰਥਕ ਉਪਰਾਲੇ ਨਹੀਂ ਕੀਤੇ ਗਏ : ਪ੍ਰੋਫੈਸਰ ਬਡੁੰਗਰ 

ਅੰਤਰਰਾਸ਼ਟਰੀ ਪਹਿਲਾ ਪੁਲਾੜ ਦਿਵਸ ਉਤੇ ਭਾਰਤੀ ਵਿਗਿਆਨੀਆਂ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ 

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ, ਬੱਚਿਆਂ ਦੇ ਚੰਗੇ ਭਵਿੱਖ ਅਤੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਪਟਿਆਲਾ : ਪੋਲੋ ਗਰਾਊਂਡ ਵਿੱਚ ਸਾਈਕਲਿੰਗ ਲਈ ਟਰਾਇਲ 4 ਅਗੱਸਤ ਨੂੰ

ਸਾਈਕਲਿੰਗ ਫ਼ੈਡਰੇਸ਼ਨ ਆਫ਼ ਇੰਡੀਆ ਵੱਲੋਂ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੰਟ ਆਈਡੈਂਟੀਫ਼ਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 4 ਅਗੱਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾਣਗੇ।

ਚੋਣ ਰੈਲੀਆਂ ਵਿਚ ਸਕੂਲ ਤੇ ਕਾਲਜਾਂ ਦੇ ਮੈਦਾਨਾਂ ਦਾ ਨਹੀਂ ਕੀਤਾ ਜਾ ਸਕੇਗਾ ਇਸਤੇਮਾਲ : ਮੁੱਖ ਚੋਣ ਅਧਿਕਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਮੁੱਦੇ 'ਤੇ ਲਗਾ ਰੱਖਿਆ ਹੈ ਐਕਸਪ੍ਰੈਸ ਪ੍ਰੋਹਿਬਸ਼ਨ

ਵਿਧਾਇਕ ਮਾਲੇਰਕੋਟਲਾ ਨੇ ਦੋ ਵਾਲੀਬਾਲ ਗਰਾਉਂਡਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ

ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਬਣਨਗੀਆਂ ਆਧੁਨਿਕ ਗਰਾਊਂਡਾਂ ਖੇਡ ਪ੍ਰੇਮੀਆਂ ਦੇ ਚੇਹਰੇ ਖਿੜੇ,ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ- ਡਾ ਜਮੀਲ ਉਰ ਰਹਿਮਾਨ

ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੋਲੋ ਗਰਾਊਂਡ ਵਿਖੇ ਦਾਖਲੇ ਲਈ ਰੂਟ ਪਲਾਨ ਜਾਰੀ

ਗਣਤੰਤਰ ਦਿਵਸ ਦੇ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ, ਪਟਿਆਲਾ ਵਿਖੇ 26 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਸਮਾਰੋਹ ਵਾਲੇ ਸਥਾਨ ਵਿੱਚ ਦਾਖਲੇ ਲਈ ਪੁਲਿਸ ਵੱਲੋਂ ਵੱਖ-ਵੱਖ ਗੇਟਾਂ ਤੇ ਪਾਰਕਿੰਗ ਦਾ ਰੂਟ ਪਲਾਨ ਜਾਰੀ ਕੀਤਾ ਗਿਆ ਹੈ।

ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਫੁੱਲ ਡ੍ਰੈੱਸ ਰਿਹਰਸਲ 24 ਜਨਵਰੀ ਨੂੰ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਐਸ.ਡੀ.ਐਮ.ਵੱਲੋਂ ਲੋੜੀਂਦੀਆਂ ਹਦਾਇਤਾਂ ਜਾਰੀ

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ 

ਨਸ਼ਈਆਂ ਦਾ ਕਾਰਾ : ਸ਼ਮਸ਼ਾਨ ਘਾਟ ਦੀ ਭੱਠੀ ਅੰਦਰੋਂ ਲੋਹੇ ਦੀਆਂ ਗਰਿੱਲਾਂ ਚੋਰੀ

ਸ੍ਰੀ ਮੁਕਤਸਰ ਸਾਹਿਬ :  ਨਸ਼ਈਆਂ ਨੇ ਹੁਣ ਅਜੀਬ ਕਾਰੇ ਵੀ ਕਰਨੇ ਸ਼ੁਰੂ ਕਰ ਦਿਤੇ ਹਨ। ਆਪਣੇ ਨਸ਼ੇ ਦੀ ਪੂਰਤੀ ਲਈ ਹੁਣ ਇਨ੍ਹਾਂ ਨੇ ਸ਼ਮਸ਼ਾਨਘਾਟ ਨੂੰ ਵੀ ਨਹੀਂ ਬਖਸਿ਼ਆ ਤੇ ਚੋਰੀ ਦੀ ਵਾਰਦਾਤ ਕਰ ਦਿਤੀ। ਦਰਅਸਲ ਹਲਕੇ ਦੇ ਪਿੰਡ ਸਹਿਣਾ ਖੇੜਾ ਦੇ ਕੁੱਝ ਨਸ਼ੇੜੀਆਂ ਨੇ ਬੀਤੀ ਰਾਤ ਪਿੰਡ ਦੇ ਸ਼ਮਸ਼ਾਨ ਘਾਟ ਨੂੰ

ਕਰਾਲੀ ਦੇ ਖੇਡ ਮੈਦਾਲਾਂ ਦੀ ਹਾਲਤ ਹੋਰ ਸੁਧਾਰੀ ਜਾਵੇਗੀ-ਪਡਿਆਲਾ

ਕੁਰਾਲੀ ਸ਼ਹਿਰ ਦੇ ਸਮੁੱਚੇ ਖੇਡ ਮੈਦਾਨਾਂ ਦੀ ਹਾਲਤ ਵਿੱਚ ਸੁਧਾਰ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਹ ਵਿਚਾਰ ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਨੇ ਅੱਜ ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਵਿਖੇ ਸਥਿਤ ਖੇਡ ਸਟੇਡੀਅਮ ਵਿਖੇ ਠੇਕੇਦਾਰ ਅਮਰਜੀਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਅਤੇ ਹੈਂਡਬਾਲ ਕਲੱਬ ਦੇ ਸਮੁੱਚੇ ਮੈਂਬਰਾਂ ਉਨਾਂ ਦਾ ਵਿਸੇਸ਼ ਸਨਮਾਨ ਕਰਨ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।