ਡੀਜੀਪੀ ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਨੇ ਸਮਝੌਤੇ ‘ਤੇ ਕੀਤੇ ਹਸਤਾਖ਼ਰ
ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਕਾਰਨ ਰਾਜਕੋਟ ਦੇ 3 ਅਤੇ ਪੰਚਮਹਾਲ ਵਿੱਚ 1 ਬੱਚੇ ਦੀ ਮੌਤ ਹੋ ਗਈ। ਚਾਂਦੀਪੁਰਾ ਵਾਇਰਸ ਕਾਰਨ ਪਿਛਲੇ 8 ਦਿਨਾਂ ਵਿੱਚ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ।
ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ‘ਤੇ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।
ਬਿਲਕਿਸ ਬਾਨੋ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਪਲਟਦੇ ਹੋਏ ਦੋਸ਼ੀਆਂ ਦੀ ਸਜ਼ਾ ਮੁਆਫੀ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੋਸ਼ੀਆਂ ਨੂੰ ਹੁਣ ਫਿਰ ਤੋਂ ਜੇਲ੍ਹ ਜਾਣਾ ਪਵੇਗਾ।
ਕਲਚਰਲ ਐਕਸਚੇਂਜ ਪ੍ਰੋਗਰਾਮ ਇੱਕ ਰਾਜ ਦੇ ਨੌਜਵਾਨਾਂ ਨੂੰ ਦੂਜੇ ਰਾਜ ਨੌਜਵਾਨਾਂ ਨੂੰ ਰਾਜ,ਦੇਸ਼ ਦੇ ਗਿਆਨ ਵਰਦਾਨ, ਸਭਿਆਚਾਰਕ ਸਾਂਝ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਦਾ ਸਹੀ ਪ੍ਰੋਗਰਾਮ- ਡਿਪਟੀ ਕਮਿਸ਼ਨਰ
ਨਵੀਂ ਦਿੱਲੀ : ਕੋਰੋਨਾ ਵਾਇਰਸ ਤੋਂ ਬਚਣ ਲਈ ਕਈ ਲੋਕ ਗਊਸ਼ਾਲਾ ਵਿੱਚ ਜਾ ਕੇ ਗਾਵਾਂ ਨੂੰ ਗਲੇ ਲਗਾਉਣ ਤੋਂ ਬਾਅਦ ਆਪਣੇ ਸਰੀਰ 'ਤੇ ਗਾਂ ਦਾ ਗੋਬਰ ਲਗਾਉਂਦੇ ਹਨ ਅਤੇ ਫਿਰ ਯੋਗਾ ਕਰਦੇ ਹਨ। ਹਾਲਾਂਕਿ ਭਾਰਤ ਦੇ ਕਈ ਡਾਕਟਰ ਅਤੇ ਵਿਗਿਆਨੀ ਲਗਾਤਾਰ ਕੋਰੋਨਾ ਦੇ ਇਲਾਜ ਨੂੰ
ਗੁਜਰਾਤ : ਇਹ ਪ੍ਰਸ਼ਾਸਨ ਦੀ ਕਮੀ ਹੈ ਜਾਂ ਫਿਰ ਹਸਪਤਾਲ ਵਾਲਿਆਂ ਦੀ ਇਹ ਤਾਂ ਜਾਂਚ ਵਿਚ ਹੀ ਪਤਾ ਲੱਗੇਗਾ ਪਰ ਜੋ ਵੀ ਹੈ, ਇਸ ਨੂੰ ਲਾਪਰਵਾਹੀ ਹੀ ਆਖਿਆ ਜਾ ਸਕਦਾ ਹੈ। ਦਰਾਸਲ ਗੁਜਰਾਤ ਦੇ ਭਾਵਨਗਰ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਅੱਗ ਲੱਗ ਗਈ ਜਿਸ ਨੂੰ ਕੋ