ਨਸ਼ੇ ਦੀ ਚੇਨ ਨੂੰ ਤੋੜਨ ਦੇ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਪੱਬਾ ਭਾਰ ਦਿੱਖ ਰਹੀ ਹੈ ਅਤੇ ਸਮੇਂ-ਸਮੇਂ 'ਤੇ ਪੁਲਿਸ ਵੱਲੋਂ ਆਪਰੇਸ਼ਨ ਚਲਾ ਕੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।