ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਦੇ ਇਲੈਕਟ੍ਰੀਕਲ ਐਂਡ ਇੰਸਟਰੂਮੈਂਟੇਸ਼ਨ ਇੰਜੀਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਸੁਨੀਲ ਕੁਮਾਰ ਸਿੰਗਲਾ ਨੂੰ 28ਵੀਂ ਪੰਜਾਬ ਸਾਇੰਸ ਕਾਂਗਰਸ ਵਿੱਚ ਵੱਕਾਰੀ ਇੰਜੀਨੀਅਰ ਗੁਰਚਰਨ ਸਿੰਘ ਓਰੇਸ਼ਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।