Friday, November 22, 2024

Gurdwara

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਆਸਟਰੇਲੀਆ ਨਿਵਾਸੀ ਜਤਿੰਦਰ ਸਿੰਘ ਉਪਲ ਅਤੇ ਉਨਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲਿਜਾਣ ਵਾਸਤੇ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਬੱਸ ਸੇਵਾ ਕੀਤੀ ਗਈ, ਜਿਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸੰਗਰੂਰ ਵਿਖੇ ਗੁਰਬਣੀ ਕੰਠ, ਸੁੰਦਰ ਦਸਤਾਰ ਅਤੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਸ਼ਬਦ ਗਾਇਨ ਮੁਕਾਬਲਿਆਂ ਦੀ ਮੁੱਖ ਜੱਜ ਦੀ ਭੂਮਿਕਾ ਖਨੌਰੀ ਲਾਗਲੇ ਪਿੰਡ ਮਹਾਂ ਸਿੰਘ ਵਾਲ਼ਾ ਦੇ ਵਸਨੀਕ ਪ੍ਰੋਫੈਸਰ ਸ੍ਰ.ਗੁਰਤੇਜ਼ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੱਜ ਮੈਂਟ ਪੈਨਲ ਨੇ ਬਾ- ਖ਼ੂਬੀ ਨਿਭਾਈ

ਗੁਰਦੁਆਰਾ ਸਾਹਿਬ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਮੁਕੇਰੀਆਂ ਵਿੱਖੇ 

ਕੀਰਤਨ ਦਰਬਾਰ 23 ਨਵੰਬਰ ਨੂੰ 

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵੱਲੋਂ 13 ਨਵੰਬਰ ਨੂੰ ਨਗਰ ਕੀਰਤਨ ਦਾ ਆਜੋਯਨ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਇੱਥੋਂ ਦੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ

ਰਾਮ ਰਹੀਮ ਨੂੰ ਮਿਲ ਰਹੀ ਬਾਰ ਬਾਰ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਚੁੱਪ ਕਿਉਂ : ਪਰਮਜੀਤ ਸਿੰਘ ਵੀਰਜੀ

ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੇ ਗਏ ਗੰਭੀਰ ਜ਼ੁਲਮ ਕਤਲ, ਜਬਰ ਜਿਨਾਹ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਦਸਮ ਪਾਤਸ਼ਾਹ ਦਾ ਸਵਰੂਪ ਰਚ ਕੇ ਅੰਮ੍ਰਿਤ ਸੰਚਾਰ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਵਿਨਟੇਜ ਲੁਕ ਬੈਟਰੀ ਕਾਰ ਭੇਂਟ

ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ‘ਵਿਨਟੇਜ ਲੁਕ ਬੈਟਰੀ ਕਾਰ ਭੇਂਟ ਕੀਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਹੁਣ 31 ਅਕਤੂਬਰ 2024 ਤੱਕ ਬਣਾਈਆਂ ਜਾ ਸਕਦੀਆਂ ਨੇ ਐਸ.ਜੀ.ਪੀ.ਸੀ. ਦੀਆਂ ਵੋਟਾਂ –ਡਿਪਟੀ ਕਮਿਸ਼ਨਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ ਗੁਰਮਿਤ ਸਮਾਗਮ 18 ਸਤੰਬਰ ਤੱਕ

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ 

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਬੰਦਾ ਸਿੰਘ ਬਹਾਦਰ ਦਾ ਬੁੱਤ ਹਟਾਉਣ ਦੀ ਨਿਖੇਧੀ

ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗੀਧਰ ਸਿੰਘ ਸਭਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ

ਜੋਗਿੰਦਰ ਸਿੰਘ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ 

ਵਕਫ਼ ਬੋਰਡ ਐਕਟ-1995 ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ : ਬੀਬਾ ਜ਼ਾਹਿਦਾ ਸੁਲੇਮਾਨ

ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਜ਼ਿਲ੍ਹਾ ਮਲੇਰਕੋਟਲਾ ਦੇ ਅਕਾਲੀ ਆਗੂਆਂ ਦੀ ਇਕੱਤਰਤਾ

ਕੇਸਧਾਰੀ ਯੋਗ ਵਿਅਕਤੀ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਵੋਟਾਂ ਬਣਾਉਣ ਲਈ 04 ਅਗਸਤ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਜੁਲਾਈ : ਚੋਣ ਅਫ਼ਸਰ

ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੂਦੁਆਰਾ ਬੋਰਡ ਚੋਣ ਨਿਯਮ,1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ

ਬੀਬੀ ਰਜਨੀ ਦੀ ਕਾਸਟ ਅਤੇ ਕਰੂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ "ਵਿਸ਼ਵਾਸ ਦਾ ਬੂਟਾ" ਦੀ ਸ਼ੁਰੂਆਤ ਕੀਤੀ

ਸੰਗਰਾਂਦ ਦੇ ਸ਼ੁਭ ਮੌਕੇ 'ਤੇ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਸ਼ਰਧਾ ਨਾਲ ਭਰਪੂਰ ਫਿਲਮ "ਬੀਬੀ ਰਜਨੀ" ਦੇ ਕਲਾਕਾਰਾਂ ਅਤੇ ਕਲਾਕਾਰਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਵਿਸ਼ੇਸ਼ ਦਰਸ਼ਨ ਕੀਤੇ।

Gurdwara Sukh Sagar Bhogiwal ਵਿਖੇ ਧਾਰਮਿਕ ਸਮਾਗਮ ਮਗਰੋਂ ਹੋਏ ਓਪਨ ਕੁਸ਼ਤੀ ਮੁਕਾਬਲੇ

Gurdwara Sukh Sagar Bhogiwal (ਬਾਲੇਵਾਲ) ਵਿਖੇ ਥਾਵਾ ਬੀਰਮ ਦਾਸ, ਬਾਵਾ ਪੂਰਨ ਦਾਸ ਅਤੇ ਸµਤ ਬਲਵਤ ਸਿਘ ਸਿਧਸਰ ਸਿਹੋੜਾ ਵਾਲਿਆਂ ਦੀਆਂ ਵੀ ਯਾਦ ਵਿਚ ਤਿਨ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਆਖਡ ਪਾਠ ਸਾਹਿਬ ਦੇ ਭੋਗ ਉਪਰਤ ਖਾਲਸਾ ਪ੍ਰਕਾਸ਼ ਕੀਰਤਨ ਦਰਬਾਰ ਸਜਾਇਆ ਗਿਆ

ਪਿੰਡ ਦਸੋਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ

 ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ

ਗੁਰਦੁਆਰਾ ਜੀਵਨਸਰ ਸਾਹਿਬ ਗਰੰਥੀ ਸੰਤ ਬਾਬਾ ਅਵਤਾਰ ਸਿੰਘ ਜੀ ਕਲਿਆਣ ਨਹੀਂ ਰਹੇਂ

ਸਮੂਹ ਨਗਰ ਵਾਸੀਆਂ ਦੀ ਮੌਜੂਦਗੀ ਚ ਅੱਜ ਕੀਤਾ ਸਸਕਾਰ

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਸੁਸਾਇਟੀ ਵੱਲੋਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਮੁਕਾਬਲੇ ਵਿੱਚ ਆਉਣ ਦੀ ਅਪੀਲ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਸੁਨਾਮ ਵਿਖੇ ਸਰਬਜੀਤ ਸਿੰਘ ਕੋਹਲੀ ਦਾ ਸਨਮਾਨ ਕਰਦੇ ਹੋਏ।

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮੂਹ ਸਟਾਫ ਮੁਲਾਜ਼ਮਾਂ ਨਾਲ ਇਕੱਤਰਤਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਹੋਰ ਸੁਚਾਰੂ ਤੇ ਬੇਹਤਰ ਬਣਾਉਣ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟਸ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਖੇ ਤਿੰਨ ਸਾਲਾ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ 

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਗੁਰੂ ਸਾਹਿਬ ਦੀ ਰਚਿਤ ਬਾਣੀ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ : ਗਿਆਨੀ ਜਗਤਾਰ ਸਿੰਘ

ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸੁਚੇਤ ਰਹਿਣ ਦੀ ਲੋੜ

ਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਿਸਾਖੀ ਤੇ ਧਾਰਮਿਕ ਦੀਵਾਨ ਹੋਏ

ਬਾਬਾ ਬੇਅੰਤ ਸਿੰਘ ਪੰਜਰੁੱਖੇ ਵਾਲਿਆਂ ਨੇ ਦੱਸਿਆ ਵਿਸਾਖੀ ਦਾ ਇਤਿਹਾਸ

ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ

ਕੇਸਰੀ ਝੰਡਾ ਲਹਿਰਾਕੇ ਮਨਾਇਆ ਜਾਵੇਗਾ ਖਾਲਸਾ ਸਾਜਨਾ ਦਿਹਾੜਾ : ਜਥੇਦਾਰ ਲਾਛੜੂ, ਕਰਤਾਰਪੁਰ

ਪਿੰਡ ਕੁਠਾਲਾ ਵਿਖੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁਲਵਾਏ ਗਏ

ਸਾਰੇ ਧਰਮਾਂ ਦਾ ਸਤਿਕਾਰ ਕਰਨਾ ਹੀ ਹਰ ਇੱਕ ਮਨੁੱਖ ਦਾ ਫਰਜ਼ ਹੈ-ਮੌਲਵੀ ਮੁਹੰਮਦ ਤਸੱਬਰ ਕੁਠਾਲਾ

ਤੇਜਿੰਦਰ ਸਿੰਘ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ 

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਤੇਜਿੰਦਰ ਸਿੰਘ ਤੇਜਾ ਨੂੰ ਸਨਮਾਨਿਤ ਕਰਦੇ ਹੋਏ।
 

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਗੁਰੂ ਘਰ ਨਤਮਸਤਕ

ਪਵਿੱਤਰ ਸਰੋਵਰ ’ਚ ਸੰਗਤਾਂ ਨੇ ਕੀਤਾ ਇਸ਼ਨਾਨ, ਕਵੀਸ਼ਰੀ ਜਥਿਆਂ ਨੇ ਸੰਗਤਾਂ ਸੁਣਾਇਆ ਇਤਿਹਾਸ

ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 30 ਅਪ੍ਰੈਲ

ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ

ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 29 ਫਰਵਰੀ 

ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਮਿਤੀ 21, ਅਕਤੂਬਰ, 2023 ਤੋਂ ਫਾਰਮ ਭਰੇ ਜਾ ਰਹੇ ਹਨ।

Shiromani Gurudwara Parbandhak Committee ਦੀਆ ਵੋਟਾਂ ਬਣਾਉਣ ਲਈ 17 ਅਤੇ 18 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ

Deputy Commissioner ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ Sikh Gurudwara Borad Election ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਇਸ ਸਬੰਧੀ ਵੋਟਰਾਂ ਤੋਂ ਵੋਟ ਰਜਿਸਟਰੇਸ਼ਨ ਦੇ ਫਾਰਮ ਪ੍ਰਾਪਤ ਕਰਨ ਲਈ Patiala ਜ਼ਿਲ੍ਹੇ ਵਿੱਚ ਮਿਤੀ 17 ਅਤੇ 18 ਫਰਵਰੀ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰਾ ਬੋਰਡ ਚੋਣਾਂ ਲਈ ਵੋਟਰ ਬਣਨ ਦੇ ਅਮਲ ਨੂੰ ਤੇਜ਼ ਕਰਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ

ਗੁਰਦੁਆਰਾ ਕਮੇਟੀਆਂ ਨੂੰ ਵੱਧ ਤੋਂ ਵੱਧ ਯੋਗ ਸਿੱਖ ਵੋਟਰਾਂ ਨੂੰ ਫਾਰਮ ਭਰਨ ਲਈ ਜਾਗਰੂਕ ਕਰਨ ਦੀ ਅਪੀਲ ਪਟਵਾਰੀਆਂ ਨੂੰ ਗੁਰਦੁਆਰਾ ਸਾਹਿਬਾਨਾਂ ਵਿੱਚ ਜਾ ਕੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਲਈ ਕਿਹਾ ਗਿਆ

ਗੁਰਦੁਆਰਾ ਸਹਿਬ ਪਿੰਡ ਬਦੇਸੇ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਵਤਾਰ ਗੁਰੂ ਪੂਰਬ ਮਨਾਇਆ।

 ਅੱਜ ਗੁਰਦੁਆਰਾ ਸਾਹਿਬ ਬਦੇਸੇ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਜੀ ਵੱਲੋ ਸ਼ਾਨਦਾਰ ਅਵਤਾਰ ਦਿਹਾੜਾ ਸ੍ਰੀ ਗੁਰੂ ਗੋਬਿੰਦ ਸਿੰਘ ਮਾਤਾ ਗੁਜਰੀ ਜੀ ਲਾਡਲੇ ਪੁੱਤਰ ਦਾ ਦਿਹਾੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਫੁਲਾਂ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਸਹਿਬ ਜੀ ਨੂੰ ਸਜਾਇਆ ਗਿਆ। 

ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅੱਜ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ। 

ਸਤਿਕਾਰ ਕਮੇਟੀ ਦੇ ਪ੍ਰਧਾਨ ਵੱਲੋਂ ਗੁਰਦੁਆਰਾ ਕਲਗੀਧਰ ਸਿੰਘ ਸਭਾ (ਖਾਲੜਾ) ਕਮੇਟੀ ਦਾ ਗਠਨ ਕੀਤਾ ਗਿਆ

ਕਸਬਾ ਖਾਲੜਾ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਖਾਲੜਾ ਵਿਖੇ ਇੱਕ ਮੀਟਿੰਗ ਹੋਈ। ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਪੰਜ ਪ੍ਰਧਾਨੀ ਅਤੇ 12 ਮੈਬਰੀ ਕਮੇਟੀ ਦੀ ਚੋਣ ਕੀਤੀ ਗਈ।

ਗੁਰਦੁਆਰਾ ਜੀਵਨ ਸਰ ਕਮੇਟੀ ਵਲੋਂ ਤਰਸੇਮ ਕਲਿਆਣੀ ਦਾ ਸਨਮਾਨ

ਬਾਬਾ ਜੀਵਨ ਸਰ ਗੁਰਦੁਆਰਾ ਸੰਦੌੜ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਰਧਾ ਨਾਲ ਮਨਾਇਆ ਗਿਆ ।

12