Saturday, April 19, 2025

GurmanderSingh

ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਖਰੜ ਹਲਕੇ ਵਿਚ 22.53 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

ਪੰਜਾਬ ਸਰਕਾਰ ਵੱਲੋਂ ਰਾਜ ਤੇ ਸਰਕਾਰੀ ਸਕੂਲਾਂ ਦੇ ਗੁਣਾਤਮਕ ਸੁਧਾਰ ਲਈ ਰੰਬੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ 

ਖਰੜ ਸਬ ਡਵੀਜ਼ਨ ਦੇ ਪਿਡਾਂ ਵਿੱਚ ਲਗਾਏ ਗਏ ਕੈਂਪ

 ਇਸ ਕੈਂਪ ਨਾਲ ਸਬੰਧਤ ਸਾਰੇ ਦਫਤਰਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਮੌਜੂਦ ਸਨ।

ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪਾਂ ਤਹਿਤ ਵੱਡੀ ਗਿਣਤੀ ਲੋਕ ਲੈ ਰਹੇ ਲਾਭ : SDM

ਖਰੜ ਸਬ ਡਵੀਜ਼ਨ ਦੇ ਪਿੰਡ ਘੰਡੋਲੀ, ਸਲਾਮਤਪੁਰ, ਰਸੂਲਪੁਰ, ਪੜਛ, ਤੀੜਾ ਅਤੇ ਰਹਿਮਨਪੁਰ ਵਿਖੇ ਲਾਏ ਕੈਂਪ

ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਲੋਕਾਂ ਨੂੰ ਪਹੁੰਚਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਖਰੜ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਅੱਜ ਜਾਰੀ ਕੀਤੀ ਗਈ। 

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ