ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ।
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਮੌਤ ਹੋ ਗਈ ਹੈ।