ਸ਼ਹਿਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋਕ ਸਹਿਯੋਗ ਦੇਣ। ਇਹ ਸ਼ਬਦ ਸਥਾਨਕ ਥਾਣਾ ਮਾਡਲ ਟਾਉਨ ਦੇ ਨਵੇਂ ਐਸ ਐਚ ਓ ਗੁਰਸਾਹਿਬ ਸਿੰਘ ਨੇ ਚਾਰਜ ਸੰਭਾਲਦਿਆਂ ਕਹੇ।