Thursday, September 19, 2024

Guru Teg Bahadur ji

ਕੋਵਿਡ (Covid-19) ਦੇ ਮੱਦੇਨਜ਼ਰ ਪੰਜਾਬ ਸਰਕਾਰ ਹੁਣ ਵਰਚੁਅਲ ਸਮਾਗਮਾਂ ਜ਼ਰੀਏ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ (Guru Teg Bahadur ji) ਦਾ 400ਵਾਂ ਪ੍ਰਕਾਸ਼ ਪੁਰਬ

ਕੋਵਿਡ ਕੇਸਾਂ ਵਿੱਚ ਨਿਰੰਤਰ ਵਾਧੇ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 28 ਅਪਰੈਲ ਤੋਂ ਸ਼ੁਰੂ ਹੋ ਰਹੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੀਤਾ ਗਿਆ।

ਸ੍ਰੀ ਗੁਰੂ ਤੇਗ਼ ਬਹਾਦਰ ਜੀ (Shri Guru Teg Bahadur Ji) ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਦਸਤਾਰਬੰਦੀ ਮੁਕਾਬਲੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਦੀ ਅਗਵਾਈ 'ਚ ਆਨ ਲਾਈਨ ਦਸਤਾਰਬੰਦੀ ਮੁਕਾਬਲੇ ਕਰਵਾਏ ਜਾ ਰਹੇ ਹਨ।
  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਵੱਲੋਂ ਕਰਵਾਏ ਆਨ ਲਾਈਨ ਦਸਤਾਰਬੰਦੀ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆ

ਦਸਤਾਰਬੰਦੀ ਮੁਕਾਬਲਿਆਂ (Turban competitions) 'ਚ ਸ਼ਰਨਦੀਪ ਸਿੰਘ ਚੀਮਾ ਸਿੰਘ (Sharandeep Singh Cheema Singh) ਰਿਹਾ ਅੱਵਲ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਦੀ ਅਗਵਾਈ 'ਚ ਆਨ ਲਾਈਨ ਦਸਤਾਰਬੰਦੀ ਮੁਕਾਬਲੇ ਕਰਵਾਏ ਜਾ ਰਹੇ ਹਨ। ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵੱਲੋਂ ਕਰਵਾਏ ਗਏ ਆਨ ਲਾਈਨ ਦਸਤਾਰਬੰਦੀ ਮੁਕਾਬਲਿਆਂ 'ਚ ਸ਼ਰਨਦੀਪ ਸਿੰਘ ਚੀਮਾ