ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਨਿਰਮਲਾ ਛਾਉਣੀ ਆਸ਼ਰਮ ਤੋਂ ਸ਼ੁਰੂ ਹੋ ਕੇ ਹਰਿ ਕੀ ਪਉੜੀ ਹਰਿਦੁਆਰ ਤਕ ਸ਼ਰਧਾ ਪੂਰਵਕ ਸਜਾਈ ਗਈ।
ਸੰਤਾਂ, ਮਹਾਂਪੁਰਖਾਂ ਅਤੇ ਸਮਾਜਿਕ, ਧਾਰਮਿਕ ਸਮੂਹਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਬਣਾਉਣ ਲਈ ਇੱਕ ਕਮੇਟੀ ਬਣਾਈ ਗਈ
ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪਿੰਡ ਨਾਨੋਮਜਾਰਾ (ਜਲੰਧਰ) ਦੀ ਨਵੀ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਨੇ ਰੱਖਿਆ।
ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪੈਰੋਕਾਰਾਂ ਲਈ ਗਹਿਰੀ ਮਹੱਤਤਾ ਵਾਲਾ ਦਿਹਾੜਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸੂਬੇ ਭਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰੈਜੀਡੈਂਟ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ
ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।
ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ
ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਚੇਅਰਮੈਨ ਸੰਤ ਸਰਵਣ ਦਾਸ ਜੀ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਪ੍ਰਧਾਨਗੀ ਹੇਠ ਹੋਈ ।
ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ (State Government) ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ (650th Parkash Ttsav of Sri Guru Ravidass ji) ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਗੁਰੂ ਰਵਿਦਾਸ ਧਾਰਮਿਕ ਕਮੇਟੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਲਿਤ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ :ਕੈਂਥ