Friday, November 22, 2024

HarchandSInghBurst

ਸਮਾਣਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਚਰਚਾ

ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾ ਨੇ ਆਪ ਦੇ ਸੂਬਾ ਜਨਰਲ ਸਕੱਤਰ ਨਾਲ ਕੀਤੀ ਮੁਲਾਕਾਤ

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ - ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ

ਲੋਕ ਰਾਜ ਦੀ ਨੀਂਹ ਹਨ ਪੰਚਾਇਤੀ ਚੋਣਾਂ: ਹਰਚੰਦ ਸਿੰਘ ਬਰਸਟ

ਕਿਹਾ - ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਅਹੁੱਦੇਦਾਰ ਵੱਧ ਚੜ ਕੇ ਹਿੱਸਾ ਲੈਣ ਅਤੇ ਸੂਬਾ ਸਰਕਾਰ ਦੇ ਲੋਕ ਪੱਖੀ ਕੰਮਾ ਨੂੰ ਲੋਕਾਂ ਤੱਕ ਲੈ ਕੇ ਜਾਣ

ਕੇਂਦਰ ਸਰਕਾਰ ਪੰਜਾਬ ਵਿੱਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ : ਹਰਚੰਦ ਸਿੰਘ ਬਰਸਟ

ਲਿਫਟਿੰਗ ਨਾ ਹੋਣ ਕਰਕੇ ਆਗਾਮੀ ਸਾਉਣੀ ਸੀਜਨ ਵਿੱਚ ਫਸਲ ਭੰਡਾਰਨ ਲਈ ਜਗ੍ਹਾ ਦੀ ਹੋ ਸਕਦੀ ਹੈ ਘਾਟ

ਕੰਗਨਾ ਰਣੌਤ ਦੇ ਬਿਆਨ ਉਸ ਦੇ ਮਾਨਸਿਕ ਅਸੰਤੁਲਨ ਨੂੰ ਦਰਸਾਉਂਦੇ ਹਨ : ਹਰਚੰਦ ਸਿੰਘ ਬਰਸਟ

ਕਿਹਾ ਰਣੋਤ ਤੇ ਕਾਰਵਾਈ ਨਾ ਕਰਨਾ ਭਾਜਪਾ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ : ਹਰਚੰਦ ਸਿੰਘ ਬਰਸਟ

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਦਾ ਫ਼ੈਸਲਾ ਵਾਪਸ ਲਿਆ ਗਿਆ

ਭਾਰਤ ਵਿੱਚ ਵਿਅਕਤੀ ਵਿਸ਼ੇਸ਼ ਨਹੀਂ, ਨਿਆਂ ਪ੍ਰਣਾਲੀ ਹੈ ਸਰਵਉੱਚ : ਹਰਚੰਦ ਸਿੰਘ ਬਰਸਟ

ਆਖਰ ਸੱਚ ਦੀ ਹੋਈ ਜਿੱਤ, ਆਪ ਦੇ ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ ਨੂੰ ਮਿਲੀ ਜਮਾਨਤ ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ :ਹਰਚੰਦ ਸਿੰਘ ਬਰਸਟ

ਪੈਰਿਸ ਵਿੱਚ ਚੱਲ ਰਹੀਆਂ ਓਲਪਿੰਕ ਖੇਡਾਂ ਦੌਰਾਨ ਹਾੱਕੀ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਜਾਣਾ ਚਾਹੁੰਦੇ ਸਨ ਪੰਜਾਬ ਦੇ ਮੁੱਖ ਮੰਤਰੀ

ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਕਰ ਰਹੀ ਖਿਲਵਾੜ : ਹਰਚੰਦ ਸਿੰਘ ਬਰਸਟ

ਭਾਜਪਾ ਅਰਵਿੰਦ ਕੇਜਰੀਵਾਲ ਦੀ ਦੇਸ਼ ਪੱਖੀ ਸੋਚ ਨੂੰ ਢਾਹ ਲਾਣ ਦੀ ਕਰ ਰਹੀ ਹੈ ਕੋਸ਼ਿਸ਼

ਫ਼ਲ ਅਤੇ ਸਬਜੀਆਂ ਸਾਡੇ ਜੀਵਨ ਦਾ ਅਹਿਮ ਹਿੱਸਾ : ਸ. ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਕਾਉਂਸਲ ਆਫ ਸਟੇਟ ਐਗਰੀਕਲਚਰ ਮਾਰਕਿਟਿੰਗ ਬੋਰਡ (ਕੋਸਾਂਬ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ਕੀਤਾ ਫ਼ਲ ਅਤੇ ਸਬਜੀ ਮੰਡੀਆਂ ਦੇ ਅਧੁਨਿਕੀਕਰਨ ਕਰਨ ਸਬੰਧੀ ਇੱਕ ਦਿਨਾਂ ਵਿਚਾਰ ਗੋਸ਼ਟੀ ਦਾ ਆਯੋਜਨ

ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਆਧੁਨਿਕ ਸੁਵਿਧਾਵਾਂ ਤੋਂ ਭਰਪੂਰ ਜੇਹਲਮ ਹਾਲ ਨੂੰ ਕਿੱਟੀ ਪਾਰਟੀਆਂ ਲਈ ਵਿਸ਼ੇਸ਼ ਤੌਰ ਤੇ ਕੀਤਾ ਗਿਆ ਹੈ ਤਿਆਰ

ਚੋਣਾਂ ਵਿੱਚ ਧੋਖੇਬਾਜ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਸ. ਹਰਚੰਦ ਸਿੰਘ ਬਰਸਟ

ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਸ਼ੀਤਲ ਅੰਗੁਰਾਲ ਨੂੰ ਪਾਈਆਂ ਸੀ ਵੋਟਾਂ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ

ਆਪ’ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਤੇ 42 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ

ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ : ਸ. ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਕਿਸਾਨ ਭਵਨ ਵਿਖੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ : ਹਰਚੰਦ ਸਿੰਘ ਬਰਸਟ

ਆਪਸੀ ਮਿਲੀ ਭੁਗਤ ਨਾਲ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਤੇ ਰਹੇ ਕਾਬਜ ਆਗਾਮੀ ਲੋਕ ਸਭਾ ਚੌਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਰਿਕਾਰਡ ਮੱਤਾ ਨਾਲ ਕਰੇਗੀ ਜਿੱਤ ਹਾਸਲ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨਿਭਾਈ-ਜੌੜਾਮਾਜਰਾ

ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ : ਹਰਚੰਦ ਸਿੰਘ ਬਰਸਟ

ਵਿੱਤੀ ਸਾਲ 2023-24 (ਦਸੰਬਰ ਤੱਕ) ਵਿੱਚ ਕਿਸਾਨ ਭਵਨ ਰਾਹੀਂ 2,63,34,730 ਰੁਪਏ ਦੀ ਆਮਦਨ 7880 ਵਰਗ ਫੁੱਟ ਵਿੱਚ 36 ਕਿਸਮਾਂ ਦੇ 700 ਰੁੱਖਾਂ ਦਾ ਲਾਇਆ ਗਿਆ ਹੈ ਜੰਗਲ

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ