Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

HarjinderSingh

ਧਾਮੀ ਨੇ ਭਰੀ ਹਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ 

ਬਿਖੜੇ ਸਮੇਂ 'ਚ ਸ਼੍ਰੋਮਣੀ ਕਮੇਟੀ ਨੂੰ ਧਾਮੀ ਦੀ ਯੋਗ ਅਗਵਾਈ ਦੀ ਲੋੜ-ਸੁਖਬੀਰ ਸਿੰਘ ਬਾਦਲ 

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨਾਲ ਅਕਾਲੀ ਦਲ ਵਿੱਚ ਘਬਰਾਹਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਚਾਨਕ ਅਸਤੀਫ਼ੇ ਨਾਲ ਅਕਾਲੀ ਦਲ ਬਾਦਲ ਦੀਆਂ ਸਫਾਂ ਵਿੱਚ ਹਲਚਲ ਮੱਚ ਗਈ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਧਾਮੀ ਪਾਸੋਂ ਕੀਤੀ ਗਈ ਅਸਤੀਫੇ ਦੀ ਮੰਗ

ਹਰਜਿੰਦਰ ਸਿੰਘ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ 

ਲੰਮੇ ਸਮੇ ਤੋਂ ਚੱਲ ਰਹੇ ਰੇੜਕੇ ਦਾ ਹੋਇਆ ਅੰਤ 

ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸੁਚੇਤ ਰਹਿਣ ਦੀ ਲੋੜ

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ "ਕੌਫ਼ੀ ਵਿਦ ਆਫ਼ੀਸਰ" ਪ੍ਰੋਗਰਾਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਡਾ. ਹਰਜਿੰਦਰ ਸਿੰਘ ਬੇਦੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ "ਕੌਫ਼ੀ ਵਿਦ ਆਫ਼ੀਸਰ" ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। 

ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ

2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। 

ਡੇਰਾ ਸਿਰਸਾ ਮੁਖੀ ਨੂੰ ਮਿਲੀ 50 ਦਿਨਾਂ ਦੀ ਪੈਰੋਲ

ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ।

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।

ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਜਿੰਦਰ ਧਾਮੀ ਨੂੰ ਪ੍ਰੋ. ਬਡੂੰਗਰ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਹੈ । 

SGPC: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਬਾਰ ਬਣੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ