Friday, November 22, 2024

Harjotbains

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਨਵੀਂ ਸ਼ੁਰੂਆਤ

‘ਪੰਜਾਬੀ ਕੰਪਿਊਟਰਕਾਰੀ ਤੇ ਮਸ਼ੀਨੀ ਬੁੱਧੀਮਾਨਤਾ’ ਬਾਰੇ ਕਰਵਾਈ ਪਲੇਠੀ ਵਰਕਸ਼ਾਪ

ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਰਜੋਤ ਬੈਂਸ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

 ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ।

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਬਾਅਦ ਪਿੰਡ ਵਾਸੀਆਂ ਨੇ ਕੀਤਾ ਮਾਸਟਰ ਸੁਰਜੀਤ ਸਿੰਘ ਨੂੰ ਸਨਮਾਨਿਤ

ਮਾਸਟਰ ਸੁਰਜੀਤ ਸਿੰਘ ਦੁਆਰਾ ਪਿਛਲੇ ਦਹਾਕਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦਾ ਮੁੱਲ ਮੋੜਦਿਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਗਣਤੰਤਰ ਦਿਵਸ ਮੌਕੇ ਸਨਮਾਨਤ ਮਾਸਟਰ ਸੁਰਜੀਤ ਸਿੰਘ ਦਾ ਪਿੰਡ ਨਾਨੋਵਾਲ ’ਚ ਸਨਮਾਨ

ਮਾਸਟਰ ਸੁਰਜੀਤ ਸਿੰਘ ਦੁਆਰਾ ਪਿਛਲੇ ਦਹਾਕਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦਾ ਮੁੱਲ ਮੋੜਦਿਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਸੁਰੂ ਕੀਤੇ ਜਾ ਰਹੇ ਹਨ ''ਸਕੂਲ ਆਫ ਅਪਲਾਈਡ ਲਰਨਿੰਗ''

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ''ਸਕੂਲ ਆਫ ਅਪਲਾਈਡ ਲਰਨਿੰਗ'' ਸੁਰੂ ਕੀਤੇ ਜਾ ਰਹੇ ਹਨ।

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।

ਸਰਕਾਰੀ ਸਕੂਲਾਂ ਵਿੱਚ ਲੱਗੇਗੀ ਆਨ ਲਾਈਨ ਹਾਜ਼ਰੀ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨ ਲਾਈਨ ਹਾਜ਼ਰੀ ਲਗਾਉਣਗੇ ਕਿਉਂਕਿ ਪੰਜਾਬ ਦੇ ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। 

ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਸਿੱਖਿਆ ਮੰਤਰੀ ਬੈਂਸ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ  ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ।

ਹਰਜੋਤ ਸਿੰਘ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ

ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।  

IIM ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੱਕ ਬਖਤੂ ਦੇ ਹੈੱਡ ਟੀਚਰ ਗੁਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਸਮੇਂ ਦੇ ਨਾਲ ਅਪਡੇਟ ਨਹੀਂ ਕਰਾਂਗੇ ਤਾਂ ਅਸੀਂ ਬੱਚਿਆ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਨਹੀਂ ਦੇ ਪਾਵਾਂਗੇ। ਇਸ ਟਰੇਨਿੰਗ ਰਾਹੀਂ ਜੋ ਅਸੀਂ ਸਿੱਖ ਕੇ ਆਵਾਂਗੇ ਉਹੀ ਅਸੀਂ ਬੱਚਿਆ ਨੂੰ ਸਿਖਾਵਾਂਗੇ ਜਿਸ ਦੇ ਭਵਿੱਖ ਵਿੱਚ ਵਧੀਆ ਸਿੱਟੇ ਨਿਕਲਣ ਦੀ ਆਸ ਹੈ। ਕਈ ਵਾਰ ਅਸੀਂ ਕੁਝ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਮਰੱਥ ਹੁੰਦੇ ਹਾਂ ਪਰੰਤੂ ਇਹ ਟਰੇਨਿੰਗ ਸਾਨੂੰ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਮਰੱਥ ਬਣਾਏਗੀ।

14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। 

ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਮਾਰਿਆ ਡੰਗ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਮਾਣਹਾਨੀ ਦਾ ਨੋਟਿਸ ਕੀਤਾ ਜਾਰੀ