ਵਿੱਤ ਮੰਤਰੀ ਨੇ ਪੰਚਾਇਤਾਂ ਨੂੰ ਜਮਹੂਰੀਅਤ ਦੀ ਦੱਸਿਆ ਨੀਂਹ
ਰਾਘਵ ਚੱਢਾ ਨੇ ਮਜ਼ਬੂਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਜ਼ਰੂਰੀ 10 ਖੇਤਰਾਂ ‘ਤੇ ਪਾਇਆ ਚਾਨਣ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (GST), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।
ਸਰਕਾਰ ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਬੱਧ