Saturday, April 19, 2025

HarpreetSandhu

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਸੂਰਜ ਚੜ੍ਹਨ ਦੀ ਸ਼ਾਂਤੀ ਨੂੰ ਦਰਸਾਉਂਦੀ ਵਿਲੱਖਣ ਚਿੱਤਰਕਾਰੀ “ਸੁਖਨਾ ਝੀਲ” ਦੀ ਘੁੰਢ ਚੁੱਕਾਈ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ।

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ ਵਿੱਚ ਪੰਜਾਬ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲ ਲਿਆ ਹੈ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।