ਨਿਯਮਿਤ ਤੌਰ 'ਤੇ ਯੋਗਾ ਕਲਾਸਾਂ ਵਿਚ ਸ਼ਾਮਲ ਹੋ ਕੇ ਸਰੀਰਕ ਸਮੱਸਿਆਵਾਂ ਤੋਂ ਪਾਇਆ ਜਾ ਸਕਦਾ ਹੈ ਛੁਟਕਾਰਾ
ਮੋਹਾਲੀ ਵਿਖੇ ਯੋਗਾ ਟ੍ਰੇਨਰ ਕੌਸ਼ਲ ਵੱਲੋਂ ਰੋਜ਼ਾਨਾ 6 ਯੋਗਸ਼ਲਾਵਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਸਿਹਤਮੰਦ
ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀ ਐਮ ਦੀ ਯੋਗਸ਼ਾਲਾ’
ਮੁਫਤ ਯੋਗ ਅਭਿਆਸ ਸ਼ਹਿਰ ਵਾਸੀਆਂ ਨੂੰ ਕਰ ਰਿਹਾ ਹੈ ਰੋਗ ਮੁਕਤ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿੱਚ 3 ਮਹੀਨਿਆਂ ਲਈ ਨਸ਼ਾ ਜਾਗਰੂਕ ਪ੍ਰੋਗਰਾਮ ਚਲਾਏ ਜਾ ਰਹੇ ਹਨ।