ਜੇਕਰ ਪੇਟ ਵਿੱਚ ਜਲਨ ਦੀ ਸਮੱਸਿਆ ਬਹੁਤ ਦੇਰ ਤੋਂ ਪਰੇਸ਼ਾਨ ਕਰ ਰਹੀ ਹੈ ਤਾਂ ਅਜਿਹੇ ਵਿੱਚ ਡਾਕਟਰ ਦੀ ਸਲਾਹ ਜ਼ਰੂਰ ਲਓ । ਨਾਲ ਹੀ ਇਹ ਬੀਮਾਰੀ ਵੀ ਕੁਝ ਖਾਸ ਘਰੇਲੂ ਨੁਸਖਿਆਂ ਨਾਲ ਦੂਰ ਕੀਤੀ ਜਾ ਸਕਦੀ ਹੈ।