ਪਹਿਲਾਂ ਗ੍ਰੀਨ ਟੈਕਸ ਦੇ ਨਾਮ ਤੇ ਅਤੇ ਹੁਣ ਬਿਜਲੀ ਦਰਾਂ ਚ ਵਾਅਦਾ ਅਤੇ ਬਿਜਲੀ ਦੀ ਸਬਸਿਡੀ ਨੂੰ ਖ਼ਤਮ ਕਰਨ ਤੋਂ ਇਲਾਵਾ ਡੀਜ਼ਲ-ਪੈਟਰੋਲ ਦੇ ਰੇਟਾਂ ਵਿੱਚ ਵਾਅਦਾ ਕਰਨ
ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ।
ਗੁਜਰਾਤ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਦਵਾਰਕਾ ਦੇ ਖੰਭਾਲੀਆ ਵਿੱਚ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਕਾਰਨ ਇਕ ਬਜ਼ੁਰਗ ਔਰਤ ਅਤੇ ਦੋ ਲੜਕੀਆਂ ਦੀ ਮੌਤ ਹੋ ਗਈ।
ਮਾਨਸੂਨ ਵਿਭਾਗ ਨੇ ਪੰਜਾਬ ਵਿੱਚ ਅਗਲੇ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਪੇਸ਼ਨਗੋਈ ਕੀਤੀ ਹੈ। ਭਾਵੇਂ ਪੰਜਾਬ ਵਿੱਚ ਮਾਨਸੂਨ ਦਾਖ਼ਲ ਹੋਏ ਨੂੰ ਭਾਵੇਂ ਕਈ ਦਿਨ ਬੀਤ ਚੁੱਕੇ ਹਨ ਪਰ ਮੀਂਹ ਪੰਜਾਬ ਦੇ ਕੁੱਝ ਕੁ ਜ਼ਿਲ੍ਹਿਆਂ ਵਿੱਚ ਪਿਆ ਹੈ। ਮਾਨਸੂਨ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਅਗਲੇ ਤਿੰਨ ਲਈ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ।
ਉੱਤਰ-ਪੂਰਬੀ ਰਾਜਾਂ ਵਿੱਚ ਐਤਵਾਰ 31 ਮਾਰਚ ਨੂੰ ਹੋਈ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਤੇਜ਼ ਤੂਫਾਨ ਅਤੇ ਭਾਰੀ ਮੀਂਹ ਨੇ ਗੁਹਾਟੀ ਦੇ ਪ੍ਰਸਿੱਧ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪ੍ਰਭਾਵਿਤ ਕੀਤਾ ਹੈ।
ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰੀ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੰਮੂ ਕਸ਼ਮੀਰ, ਲੱਦਾਖ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਹਨ।
ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ ।
ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਨਵੀਂ ਦਿੱਲੀ : ਦਿੱਲੀ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ ਪਰ ਡਰਾਈਵਰ ਦੀ ਜਾਨ ਮਸਾਂ ਬਚੀ। ਬੀਤੇ ਦਿਨ ਦਿੱਲੇ ਦੇ ਕਈ ਇਲਾਕਿਆਂ ਵਿਚ ਇੰਨਾ ਮੀਂਹ ਪਿਆ ਕਿ ਕਈ ਕਾਰਾਂ ਰਸਤੇ ਵਿਚ ਹੀ ਰੁਕ ਗਈਆਂ ਅਤੇ ਕਈ ਥਾਈ ਤਾਂ ਸੜਕ ਵਿਚ ਹੀ ਡੂੰਗੇ ਖੱਡੇ ਬਣ
ਰੂਪਨਗਰ : ਹੁਣ ਮੀਂਹ ਨੇ ਇਸ ਥਾਂ ਤੇ ਸੜਕਾਂ ਤੇ ਧੰਨ ਧੰਨ ਕਰਵਾ ਦਿੱਤੀ ਹੈ। ਪੰਜਾਬ ਵਿੱਚ ਹੋਣ ਵਾਲੀ ਬਰਸਾਤ ਦਾ ਵਧੇਰੇ ਅਸਰ ਰੋਪੜ ਜ਼ਿਲ੍ਹੇ ਵਿੱਚ ਉਸ ਸਮੇਂ ਵਧੇਰੇ ਦੇਖਣ ਨੂੰ ਮਿਲਿਆ ਜਦੋਂ ਰੂਪਨਗਰ ਸ਼ਹਿਰ ਦੇ ਹਾਲਾਤ ਬਰਸਾਤ ਹੋਣ ਤੋਂ ਬਾਅਦ ਹੋਰ ਮਾੜੇ ਹੋ ਗਏ। ਜਿਸ ਨੇ ਪ੍ਰਸ਼ਾ
ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਤੋਂ ਬਾਅਦ ਸੋਮਵਾਰ ਸਵੇਰੇ ਤੋਂ ਪੰਜਾਬ ਅਤੇ ਹਰਿਆਣਾ ਵਿਚ ਮੀਂਹ ਪੈ ਰਿਹਾ ਸੀ। ਹਾਲਾਂਕਿ, ਇਸ ਮੀਂ
ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਦਿੱਲੀ ਵਾਸੀਆਂ ਨੂੰ ਅੱਜ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕ
ਮੁੰਬਈ: ਮੁੰਬਈ ਵਿੱਚ ਲਗਾਤਾਰ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ ਅਤੇ 11 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਅੰਧੇਰੀ ਤੇ ਆਲੇ-ਦੁਆਲੇ ਦੇ ਨੀਵੇਂ ਇਲਾਕਿਆਂ ਵਿਚ ਹੜ੍ਹ ਦਾ ਪਾਣੀ ਆ ਗਿਆ
ਨਵੀਂ ਦਿੱਲੀ : ਰੋਜ਼ਾਨਾ ਦੀ ਤਰ੍ਹਾਂ ਅੱਜ ਫਿਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਉਤਰ ਭਾਰਤ ਸਣੇ ਪੰਜਾਬ ਵਿਚ ਭਾਰੀ ਬਰਸਾਤ ਹੋਵੇਗੀ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕ
ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਲਈ ਇਕ ਦਿਨ ਹੋਰ ਇੰਤਜਾਰ ਦੀ ਲੋੜ ਹੈ ਕਿਉਂਕਿ ਮੌਸਮ ਵਿਭਾਗ ਅਨੁਸਾਰ ਹੁਣ 18 ਤਰੀਖ ਯਾਨੀ ਕਿ ਭਲਕੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਹਰਿਆ
ਪਠਾਨਕੋਟ : ਦੇਸ਼ ਵਾਸੀ ਪਹਿਲਾਂ ਤਾਂ ਗਰਮੀ ਤੋਂ ਪ੍ਰੇਸ਼ਾਨ ਸਨ ਅਤੇ ਮਾਨਸੂਨ ਦਾ ਇੰਤਜਾਰ ਕਰ ਰਹੇ ਸਨ ਪਰ ਹੁਣ ਇਸ ਬਰਸਾਤ ਨੇ ਗਰਮੀ ਤੋਂ ਤਾਂ ਰਾਹਤ ਦੇ ਦਿਤੀ ਹੈ ਪਰ ਮੀਂਹ ਐਨਾ ਕੂ ਪੈ ਗਿਆ ਕਿ ਕਈ ਥਾਈ ਹੜ੍ਹ ਆ ਗਏ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ
ਚੰਡੀਗੜ੍ਹ : ਪੰਜਾਬ ਵਿਚ ਪਏ ਮੀਂਹ ਕਾਰਨ ਆਵਾਜਾਈ ਪ੍ਰਭਾਵਤ ਹੋ ਰਹੀ ਹੈ ਅਤੇ ਕਈ ਇਲਾਕਿਆਂ ਵਿਚ ਪਾਣੀ ਵੀ ਭਰ ਗਿਆ ਜਿਸ ਕਾਰਨ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਕਰੀਬ ਇਕ ਘੰਟੇ ਦੀ ਬਾਰਿਸ਼ ਨੇ ਸ਼ਹਿਰਾਂ ਵਿਚ ਪਾਣੀ-ਪਾਣੀ ਕਰ ਦਿੱਤਾ
ਨਵੀਂ ਦਿੱਲੀ : ਬੀਤੇ ਸੋਮਵਾਰ ਕਈ ਥਾਈ ਭਾਰੀ ਬਾਰਸ਼ ਰਿਕਾਰਡ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਅੱਜ ਵੀ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਅੱਜ ਯਾਨੀ ਕਿ ਮੰਗਲਵਾਰ ਨੂੰ ਵੀ ਕਈ ਇਲਾਕਿਆਂ ਵਿਚ ਭਾਰੀ ਬਰਸਾਤ ਹੋਣ ਦੇ ਪੂਰੇ ਆਸਾਰ ਹਨ। ਭਾਰਤ ਮੌਸਮ
ਨਵੀਂ ਦਿੱਲੀ: ਅਤਿ ਦੀ ਪੈ ਰਹੀ ਗਰਮੀ ਵਿਚ ਅੱਜ ਰਾਹਤ ਮਿਲਣ ਦੀ ਪੱਕੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਸਣੇ ਕਈ ਰਾਜਾਂ ਵਿਚ ਬਾਰਸ਼ ਪੈ ਸਕਦੀ ਹੈ। ਦਰਅਸਲ ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਨਵੀਂ ਦਿੱਲੀ : ਕਰੀਬ 15 ਦਿਨ ਤੋਂ ਮਾਨਸੂਨ ਦੁਬਾਰਾ ਐਕਟਿਵ ਹੋ ਰਿਹਾ ਹੈ। ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਤੋਂ ਚਲਣ ਵਾਲੇ ਮਾਨਸੂਨ ਨੂੰ ਵੀਰਵਾਰ ਤੋਂ ਹੌਲੀ-ਹੌਲੀ ਦੇਸ਼ ਦੇ ਕੁੱਝ ਹਿੱਸੀਆਂ ਵਿੱਚ ਪੁੱਜਣ ਦਾ ਅਨੁਮਾਨ ਲਾਇਆ ਸੀ। ਇਸੇ ਕਾਰਨ ਹੁਣ ਛੱਤੀਸਗੜ੍ਹ ਅਤੇ ਮ
ਨਵੀਂ ਦਿੱਲੀ : ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ ਅਤੇ ਅਜਿਹੇ ਵਿਚ ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 40.6 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਪਮਾਨ ਆਮ ਨਾਲੋਂ 28.7 ਡਿਗਰੀ ਸੈਲਸੀਅਸ ਸੀ। ਦਿਨ ਭਰ ਤੇਜ਼ ਧੁੱਪ ਰਹੀ,
ਨਵੀਂ ਦਿੱਲੀ : ਅਤਿ ਦੀ ਪੈ ਰਹੀ ਗਰਮੀ ਤੋਂ ਛੇਤੀ ਹੀ ਰਾਹਤ ਮਿਲਣ ਦੀ ਉਮੀਦ ਬੱਝ ਗਈ ਹੈ ਕਿਉਂਕਿ ਮਾਨਸੂਨ ਸਰਗਰਮ ਹੋ ਗਿਆ ਹੈ । ਬੰਗਾਲ ਦੀ ਖਾੜੀ ਤੋਂ ਪੂਰਬ ਵੱਲ ਹੇਠਲੇ ਪੱਧਰਾਂ ਵੱਲ ਵਧਦੀਆਂ ਨਮੀ ਹਵਾਵਾਂ 8 ਜੁਲਾਈ ਤੋਂ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹੌਲੀ
ਟੋਕੀਓ : ਨੇਪਾਲ ਤੋਂ ਬਾਅਦ ਜਾਪਾਨ ਵਿਚ ਬਰਸਾਤ ਕਹਿਰ ਵਰਤਾਅ ਰਹੀ ਹੈ ਜਿਸ ਵਿਚ ਕਈ ਲੋਕਾਂ ਦੀ ਜਾਨ ਵੀ ਚਲੀ ਗਏ ਅਤੇ ਮਿੱਟੀ ਖਿਸਕਣ ਦੇ ਵੀ ਆਸਾਰ ਬਣਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਜਾਪਾਨ 'ਚ ਭਾਰੀ ਮੀਂਹ ਕਾਰਨ
ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਅਤਿ ਦੀ ਪੈ ਰਹੀ ਗਰਮੀ ਤੋਂ ਕੁੱਝ ਰਾਹਤ ਮਿਲਣ ਦੀ ਖ਼ਬਰ ਹੈ।ਫਿ਼ਲਹਾਲ ਇਹ ਖ਼ਬਰ ਸਿਰਫ਼ ਦਿੱਲੀ ਵਾਸੀਆਂ ਲਈ ਹੈ ਪਰ ਫਿਰ ਵੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ ਵੀ ਬੱਦਲ ਛਾ ਸਕਦੇ ਹਨ। ਮੌਸ
ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਬੀਤੀ ਸ਼ਾਮ ਹੋਈ ਬਾਰਸ਼ ਨੇ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਤੋਂ ਪਹਿਲਾਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਬੱਦਲਵਾਈ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ , ਪਰ ਜਦੋਂ ਬਾਰਸ਼ ਹੋਈ ਤਾਂ ਤਾਪਮਾਨ ਵਿ
ਨਵੀਂ ਦਿੱਲੀ : ਰਾਜਧਾਨੀ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਮੌਸਮ ਦਾ ਮਿਜਾਜ ਬਦਲ ਗਿਆ ਹੈ। ਦਿੱਲੀ ਦੇ ਕਈ ਇਲਾਕੀਆਂ ਵਿੱਚ ਪਏ ਮੀਂਹ ਨਾਲ ਲੋਕਾਂ ਨੇ ਸੁਖ ਦਾ ਸਾਹ ਲਿਆ। ਇਸ ਦੇ ਨਾਲ ਹੀ ਬੀਤੀ ਰਾਤ ਪੰਜਾਬ ਦੇ ਕਈ ਹਿੱਸਿਆਂ ਸਣੇ ਚੰਡੀਗੜ੍ਹ ਵਿਚ ਮੀਂਹ ਪੈਣ ਨਾਲ
ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗ਼ਰਮੀ ਨੇ ਲੋਕਾਂ ਨੂੰ ਨਚੋੜ ਕੇ ਰੱਖ ਦਿਤਾ ਹੈ ਅਤੇ ਇਹ ਸਿਲਸਿਲਾ ਹਾਲੇ ਹੋਰ ਕਈ ਦਿਨ ਜਾਰੀ ਰਹੇਗਾ ਕਿਉਂਕਿ ਮਾਨਸੂਨ ਹਾਲੇ ਦੂਰ ਹੈ। ਦੂਰ ਦਾ ਮਤਲਬ ਕਿ ਇਕ ਤੋਂ ਡੇਢ ਹਫ਼ਤਾ ਹੋਰ ਲੱਗ ਸਕਦਾ ਹੈ। ਤਾਜ਼ਾ ਮਿਲੀ ਜਾਣਕਾ
ਨਵੀਂ ਦਿੱਲੀ: ਪੂਰੇ ਦੇਸ਼ ਵਿਚ ਅਤਿ ਦੀ ਗਰਮੀ ਪੈ ਰਹੀ ਹੈ ਇਸ ਲਈ ਹਾਲ ਦੀ ਘੜੀ ਪੰਜਾਬ-ਹਰਿਆਣਾ ਵਾਸੀਆਂ ਨੂੰ ਗਰਮੀ ਹਾਲੇ ਹੋਰ ਤੜਫਾਏਗੀ। ਮਾਨਸੂਨ ਦੂਰ ਹੋਣ ਕਾਰਨ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਭਾਰਤੀ ਮੌਸਮ ਵਿ
ਨਵੀਂ ਦਿੱਲੀ: ਫਿਲਹਾਲ ਰਾਹਤ ਨਹੀਂ ਮਿਲੇਗੀ ਪਰ ਮਰਾਠਵਾੜਾ, ਤਾਮਿਲਨਾਡੂ, ਦੱਖਣੀ ਗੁਜਰਾਤ ਅਤੇ ਉਤਰਾਖੰਡ ਵਿਚ ਇੱਕ ਜਾਂ ਦੋ ਥਾਵਾਂ ਦੇ ਨਾਲ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਬਹੁਤੇ ਹਿੱ
ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਅੱਜ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਕਈ ਹਿੱਸਿਆਂ ਵਿਚ ਅੱਜ ਬਾਰਸ਼ ਪੈਣ ਦੇ ਪੂਰੇ ਆਸਾਰ ਹਨ। ਪੰਜਾਬ, ਹਰਿਆਣਾ, ਦਿੱਲੀ,
ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਅੱਜ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਕਈ ਹਿੱਸਿਆਂ ਵਿਚ ਅੱਜ ਬਾਰਸ਼ ਪੈਣ ਦੇ ਪੂਰੇ ਆਸਾਰ ਹਨ। ਇਸੇ ਭਵਿਖਬਾਣੀ ਅਨੁਸਾਰ ਅੱਜ ਤੜਕੇ ਚੰਡੀਗੜ੍ਹ
ਨਵੀਂ ਦਿੱਲੀ: ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਕੁੱਝ ਦਿਨ ਦੇਸ਼ ਵਿਚ ਅੱਤ ਦੀ ਗਰਮੀ ਪਵੇਗੀ ਅਤੇ ਉਸ ਤੋਂ ਬਾਅਦ ਮਾਨਸੂਨ ਆਪਣਾ ਰੰਗ ਵਿਖਾਵੇਗਾ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਕਿ ਜੂਨ ਦੇ ਅੰਤ ਤੱਕ ਦਿੱਲੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ
ਚੰਡੀਗੜ੍ਹ: ਪੂਰੇ ਦੇਸ਼ ਵਿਚ ਅਤਿ ਦੀ ਗ਼ਰਮੀ ਪੈ ਰਹੀ ਹੈ ਅਜਿਹੇ ਵਿਚ ਸਾਰਿਆਂ ਨੂੰ ਬਾਰਸ਼ ਦਾ ਇੰਤਜਾਰ ਹੈ ਪਰ ਇਹ ਉਡੀਕ ਕੁਝ ਦੇਰ ਲਈ ਲੰਮੀ ਹੋ ਸਕਦੀ ਹੈ। ਇਹ ਕਹਿਣਾ ਹੈ ਮੌਸਮ ਵਿਭਾਗ ਦਾ । ਦਰਅਸਲ ਰਾਜਸਥਾਨ, ਦਿੱਲੀ, ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿ
ਨਵੀਂ ਦਿੱਲੀ: ਅਤਿ ਦੀ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ ਬਰਸਾਤ ਦੀ ਉਡੀਕ ਹੈ ਅਤੇ ਇਹ ਉਡੀਕ ਛੇਤੀ ਹੀ ਖ਼ਤਮ ਹੋਣ ਜਾ ਰਹੀ ਹੈ। ਮਾਨਸੂਨ ਦੀਆਂ ਹਵਾਵਾਂ 27 ਜੂਨ ਤੱਕ ਰਾਸ਼ਟਰੀ ਰਾਜਧਾਨੀ ਤੱਕ ਪਹੁੰਚਣ ਦੀ ਸੰਭਾਵਨਾ ਹੈ ਅਤੇ ਇਸ ਮਗਰੋਂ ਹੀ ਮਾਨਸੂਨ ਪੰਜਾਬ ਪੁੱਜੇਗਾ। ਮੌ
ਨਵੀਂ ਦਿੱਲੀ: ਪੂਰੇ ਦੇਸ਼ ਵਿਚ ਪੈ ਰਹੀ ਅਤਿ ਦੀ ਗ਼ਰਮੀ ਤੋਂ ਫਿ਼ਲਹਾਲ ਰਾਹਤ ਦੂਰ ਦਿਸ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਤੋਂ ਹਾਲ ਦੀ ਘੜੀ ਮੌਨਸੂਨ ਦੂਰ ਹੈ ਅਤੇ ਇਸੇ ਕਰ ਕੇ ਉੱਤਰੀ ਭਾਰਤ ਵਿੱਚ ਬਾਰਸ਼ ਲਈ ਉਡੀਕ ਲੰਮੀ ਹੋ ਸਕਦੀ ਹੈ। ਮੌਸਮ ਵਿ
ਦੇਹਰਾਦੂਨ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਤਰਾਖੰਡ ਵਿਚ ਵੱਡੀ ਤਬਾਹੀ ਆ ਸਕਦੀ ਹੈ ਕਿਉਂਕਿ ਇਥੇ ਭਾਰੀ ਬਰਸਾਤ ਲਗਾਤਾਰ ਹੋ ਰਹੀ ਹੈ। ਨਦੀ ਵੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚਲ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਪਹਾੜੀ
ਨਵੀਂ ਦਿੱਲੀ : ਪੂਰੇ ਭਾਰਤ ਦੇਸ਼ ਵਿਚ ਕੋਰੋਨਾ ਦੇ ਨਾਲ ਨਾਲ ਗਰਮੀ ਦਾ ਪ੍ਰਕੋਪ ਵੀ ਚਲ ਰਿਹਾ ਹੈ। ਜੇਕਰ ਗਰਮੀ ਦੀ ਗੱਲ ਕਰੀਏ ਤਾਂ ਇਸ ਤੋਂ ਰਾਹਤ ਛੇਤੀ ਹੀ ਮਿਲੇਗੀ ਕਿਉਂਕਿ ਮਾਨਸੂਨ ਦੇਸ਼ ਦੇ ਕਈ ਹਿੱਸਿਆਂ ਵਲ ਤੇਜੀ ਨਾਲ ਵੱਧ ਰਿਹਾ ਹੈ। ਦਖਣੀ ਪਛਮੀ ਮੌਨਸੂਨ
ਨਵੀਂ ਦਿੱਲੀ: ਮੌਨਸੂਨ ਦਾ ਸੱਭ ਨੂੰ ਇੰਤਜ਼ਾਰ ਹੈ ਅਤੇ ਇਹ ਮੌਨਸੂਨ ਦੀ ਬਰਸਾਤ ਦਿੱਲੀ ਤੋਂ ਹੁੰਦੀ ਹੋਏ ਪੰਜਾਬ ਆਵੇਗੀ। ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਾਸੀਆਂ ਨੂੰ ਮੌਨਸੂਨ ਦੀ ਬਾਰਸ਼ ਦਾ ਇੰਤਜ਼ਾਰ ਕਰਨਾ ਪਵੇਗਾ। ਮੌਨਸੂਨ ਦੀਆਂ ਹਵਾਵਾਂ 27 ਜੂਨ
ਨਵੀਂ ਦਿੱਲੀ: ਬੇਸ਼ੱਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿਚ ਬਾਰਸ਼ ਪੈ ਰਹੀ ਹੈ ਪਰ ਇਹ ਮਾਨਸੂਨ ਨਹੀਂ ਹੈ। ਡਾ. ਐਮ. ਮਹਾਪਤਰਾ, ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਮਾਨਸੂਨ ਨੇ ਉੱਤਰੀ ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ 'ਚ ਦਸਤਕ ਦਿੱਤੀ ਹੈ, ਪਰ ਮਾਨ