Thursday, November 21, 2024

HighCourt

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੌਜੀ ਦੇ ਪੁੱਤ ਨੂੰ ਰਾਖਵਾਂ ਕਰਨ ਨਾ ਦੇਣ ‘ਤੇ ਲਗਾਇਆ 10 ਲੱਖ ਰੁਪਏ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ

ਪੰਚਾਇਤੀ ਚੋਣਾਂ ਵਿੱਚ 300 ਦੇ ਕਰੀਬ ਹਾਈਕੋਰਟ ਦੇ ਸਟੇਅ ਨੇ ਚੋਣਾਂ ਵਿੱਚ ਪੰਜਾਬ ਸਰਕਾਰ ਦੇ ਧੱਕੇ ਨੂੰ ਕੀਤਾ ਸਾਬਿਤ: ਕੁਲਜੀਤ ਸਿੰਘ ਬੇਦੀ

ਲੋਕਤੰਤਰ ਨੂੰ ਬਚਾਉਣ ਦੇ ਢੋਲ ਪਿੱਟਣ ਵਾਲੀ ਸਰਕਾਰ ਧੱਕੇਬਾਜ਼ੀ ਕਰਨ ਤੋਂ ਆਵੇ ਬਾਜ : ਡਿਪਟੀ ਮੇਅਰ

ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਦਾ ਰੁਖ਼ ਕਰਕੇ ਪੰਚਾਇਤੀ ਚੋਣਾਂ 'ਚ ਪਾਰਟੀ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਸਖ਼ਤ ਸਟੈਂਡ ਲਿਆ : ਬ੍ਰਹਮਪੁਰਾ 

ਪੰਚਾਇਤੀ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਕਥਿਤ ਬੇਨਿਯਮੀਆਂ ਬਾਰੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ 

ਮਾਣਯੋਗ ਹਾਈਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ : ਹਰਜਿੰਦਰ ਇਕੋਲਾਹਾ

ਫੇਅਰ ਇਲੈਕਸ਼ਨ ਨਾ ਕਰਵਾ ਸਕਣ ਦੇ ਈਵਜ ਵਜੋਂ ਪੰਚਾਇਤ ਮੰਤਰੀ ਦਵੇ ਅਸਤੀਫਾ 

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ

ਹਾਈਕੋਰਟ ਵੱਲੋਂ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਰੱਦ

ਹਾਈ ਕੋਰਟ ਵੱਲੋਂ ਮੋਹਾਲੀ ਸਥਿਤ ਸ਼ਨੀ ਇਨਕਲੇਵ ਦੇ ਮਾਲਕ ਬਾਜਵਾ ਨੂੰ ਜਾਇਦਾਦ ਵੇਚਣ 'ਤੇ ਲਗਾਈ ਰੋਕ

 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਹਾਲੀ ਸਥਿਤ ਸ਼ਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀ ਜਾਇਦਾਦਾਂ ਨੂੰ ਅਟੈਚ ਕਰਨ ਦੇ ਹੁਕਮ ਦਿੱਤੇ ਹਨ।

ਸ਼ੁਤਰਾਣਾ ਦੇ ਐਮ ਐਲ ਏ ਦੇ ਭਰਾ ਦੀ ਸਰਬਸੰਮਤੀ ਨਾਲ ਹੋਈ ਸਰਪੰਚ ਵਜੋਂ ਚੋਣ ਵਿਵਾਦਾਂ ’ਚ ਘਿਰੀ, ਮਾਮਲਾ ਹਾਈ ਕੋਰਟ ਪੁੱਜਾ

 ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਪੁਰ ਦੇ ਪਿੰਡ ਕਰੀਮਨਗਰ ਚਿਚੜਵਾਲ 

ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ‘ਚ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀ ਝੰਡੀ

 ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਮਿਲੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਇਕ ਹਫ਼ਤੇ ਦੇ ਅੰਦਰ ਅੰਦਰ ਖੋਲ੍ਹਣ ਦੇ ਹੁਕਮ

 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਸ਼ੰਭੂ ਬਾਰਡਰ ਨੂੰ ਖੋਲ੍ਹਿਆ ਜਾਵੇ ਅਤੇ ਕੌਮੀ ਮਾਰਗ ’ਤੇ ਲਗਾਏ ਹੋਏ ਬੈਰੀਕੇਡ ਹਟਾਉਣ ਲਈ ਵੀ ਆਖਿਆ ਗਿਆ ਹੈ।

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਐਕਟਿੰਗ ਚੀਫ਼ ਜਸਟਿਸ ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਦੀ ਸ਼ਲਾਘਾ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ

ਅਰਵਿੰਦ ਕੇਜਰੀਵਾਲ ਦੇ ਖਿਲਾਫ ਹਾਈਕੋਰਟ ਦਾ ਫੈਸਲਾ ਉਸਦੇ ਦੋਸ਼ਾਂ ਦਾ ਇਕ ਹੋਰ ਪ੍ਰਮਾਣ: ਪ੍ਰਨੀਤ ਕੌਰ

ਮਾਣਯੋਗ ਅਦਾਲਤ ਦੀਆਂ ਟਿੱਪਣੀਆਂ 'ਆਪ' ਦੇ ਮੂੰਹ 'ਤੇ ਕਰਾਰੀ ਚਪੇੜ ਹਨ, ਜੋ ਇਸ ਕਾਰਵਾਈ ਨੂੰ ਸਿਆਸੀ ਤੌਰ 'ਤੇ ਪ੍ਰੇਰਿਤ ਦੱਸ ਰਹੀ ਹੈ: ਐਮ.ਪੀ. ਪਟਿਆਲਾ

ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਦਿੱਲੀ ਹਾਈਕੋਰਟ ਅੱਜ ਸੁਣਾਏਗੀ ਫੈਸਲਾ

ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। 

ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ 3 ਅਪ੍ਰੈਲ ਨੂੰ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਵੇਗੀ।

ਕੇਜਰੀਵਾਲ ਫਿਰ ਪੁੱਜੇ ਹਾਈ ਕੋਰਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ 

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅੱਜ ਸੁਣਵਾਈ

ਪੰਜਾਬ ਸਰਕਾਰ 600 ਕਾਲਜ ਅਧਿਆਪਕਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਕਰੇਗੀ ਮੰਗ: ਹਰਜੋਤ ਸਿੰਘ ਬੈਂਸ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। 

ਮੋਰਚਾ ਅਤੇ ਪ੍ਰਸ਼ਾਸਨ ਆਪਸੀ ਗੱਲਬਾਤ ਕਰਕੇ ਧਰਨੇ ਨੂੰ ਹੋਰ ਕਿਸੇ ਜਗ੍ਹਾਂ ਸ਼ਿਫਟ ਕਰਨ- ਹਾਈਕੋਰਟ 

ਅਦਾਲਤ ਦਾ ਨਿਜੀ ਸਕੂਲਾਂ ਨੂੰ ਸਾਲਾਨਾ ਫ਼ੀਸ ਦੀ ਆਗਿਆ ਦੇਣ ਵਾਲੇ ਹੁਕਮ ’ਤੇ ਰੋਕ ਲਾਉਣੋਂ ਇਨਕਾਰ

ਹਾਈ ਕੋਰਟ ਦੀ ਰਾਮਦੇਵ ਨੂੰ ਨਸੀਹਤ : ਕੋਰੋਨਿਲ ਦਾ ਪ੍ਰਚਾਰ ਕਰੋ ਪਰ ਐਲੋਪੈਥੀ ਬਾਰੇ ਬਿਆਨਾਂ ਤੋਂ ਬਚੋ

ਪੀਜੀਆਈ ਵਰਗੇ ਆਈਸੀਯੂ ਕੰਟਰੋਲ ਰੂਮ ਬਣਾਏ ਜਾਣ : ਹਾਈ ਕੋਰਟ

ਚੰਡੀਗੜ੍ਹ : ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਕੋਰੋਨਾ ਪੀੜਤਾਂ ਦੇ ਪਰਵਾਰਾਂ ਨੂੰ ਆਈਸੀਯੂ ਵਿੱਚ ਭਰਤੀ ਆਪਣੇ ਮਰੀਜ਼ਾਂ ਦੀ ਹਾਲਤ ਬਾਰੇ ਪਤਾ ਚੱਲ ਸਕੇ ਇਸ ਲਈ ਪੀਜੀਆਈ ਦੀ ਤਰ੍ਹਾਂ ਆਈਸੀਯੂ ਕੰਟ

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ : ਪੰਜਾਬ ਸਰਕਾਰ

ਹਾਈ ਕੋਰਟ ਨੇ ਕਿਹਾ ਹਸਪਤਾਲ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ

ਪ੍ਰਯਾਗਰਾਜ : ਉੱਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਚੱਲਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ’ਚ ਘਾਟ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ਨੇ ਕਿਹਾ ਕਿ ਇਹ ਨਾ ਸਿਰਫ ਅਪਰਾਧ ਹੈ, ਸਗੋਂ ਅਜਿਹਾ ਕਰਨਾ ਕਤਲੇਆਮ ਤੋਂ ਘੱਟ ਨਹੀਂ ਹੈ। ਅਜਿਹੀਆਂ ਮੌਤਾਂ ਦੀ ਜਵਾਬਦੇਹੀ ਆਕ