Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Highway

ਪੰਜਾਬ ਨੇ ਰਾਜ ਮਾਰਗਾਂ 'ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

ਕਿਹਾ, ਮਾਨ ਸਰਕਾਰ ਨੇ ਹੁਣ ਤੱਕ ਕੀਤੇ 18 ਟੋਲ ਪਲਾਜ਼ੇ ਬੰਦ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਢਹਿ ਗਿਆ ਹੈ ਜਿਸ ਕਾਰਨ ਚੀਨ ਦੀ ਸਰਹੱਦ ਨਾਲ ਲਗਦੇ ਦਿਬਾਂਗ ਘਾਟੀ ਜ਼ਿਲ੍ਹਾ ਦੇਸ਼ ਨਾਲੋਂ ਕੱਟ ਗਿਆ ਹੈ।

ਦਿੱਲੀ-ਆਗਰਾ ਕੌਮੀ ਰਾਜਮਾਰਗ ਤੋਂ ਡੀਐਨਡੀ-ਫਰੀਦਾਬਾਦ-ਵਲੱਭਗੜ੍ਹ ਬਾਈਪਾਸ ਕੇਐਮਪੀ ਲਿੰਕ ਤਕ ਬਣੇਗੀ ਏਲੀਵੇਟਿਡ ਰੋਡ

ਹਰਿਆਣਾ ਸਰਕਾਰ ਨੇ ਕੰਮ ਕੀਤਾ ਅਲਾਟ, ਲਗਭਗ 163 ਕਰੋੜ ਰੁਪਏ ਆਵੇਗੀ ਲਾਗਤ

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਿਪਟੀ ਕਮਿਸ਼ਨਰ

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ ਛੋਟ : ਡਾ.ਬਲਜੀਤ ਕੌਰ

ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ

ਆਵਾਜਾਈ ਨੂੰ ਘੱਟ ਕਰਨ ਲਈ ਆਈ ਟੀ ਸਿਟੀ ਤੋਂ ਕੁਰਾਲੀ ਤੱਕ ਦਾ ਬਦਲਵਾਂ ਨੈਸ਼ਨਲ ਹਾਈਵੇਅ ਨਿਰਮਾਣ ਅਧੀਨ

ਡੀ ਸੀ ਆਸ਼ਿਕਾ ਜੈਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਹਾਈਵੇਅ-33 ਦਾ ਨਾਂ ਪੁਲਿਸ ਸਿਪਾਹੀ ਰੋਨਿਲ ਸਿੰਘ ਦੇ ਨਾਂ ‘ਤੇ ਰੱਖਿਆ ਗਿਆ

ਮੀਡੀਆ ਰਿਪੋਰਟਾਂ ਮੁਤਾਬਕ ਹਾਈਵੇਅ-33 ਦਾ ਵਿਸਤਾਰ ਕੈਲੀਫੋਰਨੀਆ ਦੇ ਨਿਊਮੈਨ ‘ਚ ਕੀਤਾ ਗਿਆ ਹੈ। ਇਸ ਹਾਈਵੇਅ ਦਾ ਨਾਂ ਹੁਣ ਭਾਰਤੀ ਮੂਲ ਦੇ ਪੁਲਿਸ ਸਿਪਾਹੀ ਰੋਨਿਲ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। 

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਸਫ਼ਰ ਖ਼ਤਰਨਾਕ! ਵਾਰ-ਵਾਰ ਹੋ ਰਿਹੈ ਲੈਂਡਸਲਾਈਡ, ਪਿਕਅਪ-ਬੱਸ-ਟਰੱਕ ਆਏ ਲਪੇਟ ‘ਚ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵੱਲੋਂ ਖਰੜ ਚੰਡੀਗੜ੍ਹ ਹਾਈਵੇਅ ਜਾਮ

ਖਰੜ ਸਥਿਤ ਦੇਸੂ ਮਾਜਰਾ ਕੋਲ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੇਸੂਮਾਜਰਾ ਕੋਲ ਖਰੜ ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਹੈ। ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਵੱਲੋਂ ਲਗਾਏ ਜਾਮ ਕਾਰਨ ਨੈਸ਼ਨਲ ਹਾਈਵੇਟ ’ਤੇ ਵਾਹਨਾਂ ਦੀਆਂ ਵੱਡੀਆਂ ਕਾਤਰਾਂ ਵੇਖਣ ਨੂੰ ਮਿਲ ਰਹੀਆਂ ਹਨ ਅਤੇ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।