Friday, November 22, 2024

HimachalPradesh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ 

ਭਗਵੰਤ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਸੂਬੇ ਦਾ ਮਿਸਾਲੀ ਵਿਕਾਸ: ਅਨਮੋਲ ਗਗਨ ਮਾਨ 

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾ

ਪੈਰਾਗਲਾਈਡਿੰਗ ਵਿੱਚ ਭਾਰਤ ਨੂੰ ਵਿਸਵ ਕੱਪ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲ ਗਿਆ ਹੈ। 2 ਨਵੰਬਰ ਤੋਂ 9 ਨਵੰਬਰ ਤੱਕ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਬੀੜ ਬਿÇਲੰਗ ਵਿੱਚ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਕਰਵਾਇਆ ਜਾਵੇਗਾ। 

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼

ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ

ਲੋਕ ਸਭਾ ਚੋਣਾਂ : ਭਾਜਪਾ ਨੇ ਐਲਾਨੀ 111 ਨਾਵਾਂ ਵਾਲੀ ਪੰਜਵੀਂ ਸੂਚੀ; ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਤੋਂ ਲੜੇਗੀ ਚੋਣ

ਭਾਜਪਾ ਨੇ ਲੋਕ ਸਭਾ ਚੋਣਾਂ ਲਈ 111 ਉਮੀਦਵਾਰਾਂ ਦੀ ਆਪਣੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਿੱਚ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

ਹਿਮਾਚਲ ਪ੍ਰਦੇਸ਼ ਵਿਚ ਉਪ ਚੋਣਾਂ ਦਾ ਐਲਾਨ; ਕਾਂਗਰਸ ਤੇ ਭਾਜਪਾ ਨਵੇਂ ਚਿਹਰਿਆਂ ਨਾਲ ਜੂਝਣ ਦੀ ਤਿਆਰੀ ’ਚ

ਹਿਮਾਚਲ ਪ੍ਰਦੇਸ਼ ਵਿੱਚ ਛੇ ਬਾਗ਼ੀ ਵਿਧਾਇਕਾਂ ਅਤੇ ਤਿੰਨ ਆਜ਼ਾਦ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਥਿਤੀ ਬਦਲ ਗਈ ਹੈ।