Thursday, September 19, 2024

Hindu

ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

ਸ਼ਿਵ ਸੈਨਾ ਹਿੰਦੁਸਤਾਨ (ਯੂਥ) ਸੂਬਾ ਪ੍ਰਧਾਨ ਅਰਵਿੰਦ ਗੌਤਮ ਨੇ ਮੰਗ ਕੀਤੀ ਹੈ 

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦਾ ਭਾਈਚਾਰਾ ਵਿਗਾੜ ਕੇ ਕੀਤਾ ਰਾਜ

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ

ਦੋ ਅਤੇ 32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ

ਹਿੰਦੂ ਸਿੱਖ ਏਕਤਾ ਤੇ ਭਾਈਚਾਰਕ ਸਾਂਝ ਤੋੜਨ ਵਾਲੇ ਬਖਸ਼ੇ ਨਹੀਂ ਜਾਣਗੇ : ਅਜੀਤਪਾਲ ਕੋਹਲੀ

ਅੱਜ ਇਥੇ ਹਿੰਦੂ-ਸਿੱਖ ਭਾਈਚਾਰੇ ਦੇ ਸਾਂਝੇ ਧਾਰਮਿਕ ਅਸਥਾਨ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸਿਸ ਕੀਤੀ ਗਈ, ਜਿਸ ਨੂੰ ਮੌਕੇ ‘ਤੇ
ਮੌਜੂਦ ਮੰਦਰ ਦੇ ਪੁਜਾਰੀਆਂ ਤੇ ਸੁਰੱਖਿਆ ਅਮਲੇ ਵਲੋਂ ਮੁਸਤੈਦੀ ਵਰਤਦਿਆਂ ਨਾਕਾਮ ਕਰ ਦਿੱਤਾ।

ਪ੍ਰਧਾਨ ਮੰਤਰੀ ਬੈਂਗਲੁਰੂ ਵਿੱਚ ਹਿੰਦੁਸਤਾਨ ਏਅਰੋਨੌਟਿਕਸ ਲਿਮਿਟੇਡ (HAL) ਸਾਈਟ ਦਾ ਕਰਨਗੇ ਦੌਰਾ

PM ਨਰਿੰਦਰ ਮੋਦੀ ਅੱਜ ਕਰਨਾਟਕ ਦਾ ਦੌਰਾ ਕਰਨਗੇ। ਉੱਥੇ ਪ੍ਰਧਾਨ ਮੰਤਰੀ ਬੈਂਗਲੁਰੂ ਵਿੱਚ ਹਿੰਦੁਸਤਾਨ ਏਅਰੋਨੌਟਿਕਸ ਲਿਮਿਟੇਡ (HAL) ਸਾਈਟ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਤੇਜਸ ਜੈੱਟ ਦੇ ਨਿਰਮਾਣ ਸਹੂਲਤ ਸਮੇਤ ਉੱਥੇ ਮੌਜੂਦ ਸੁਵਿਧਾ ਦੀ ਸਮੀਖਿਆ ਕਰਨਗੇ।

ਜੋ ਸ਼ਖਸ ਅਕਸ਼ੇ ਕੁਮਾਰ ਦੇ ਮੂੰਹ ‘ਤੇ ਥੱਪੜ ਮਾਰੇਗਾ 10 ਲੱਖ ਦਾ ਦਿੱਤਾ ਜਾਵੇਗਾ ਇਨਾਮ- ਕੌਮੀ ਹਿੰਦੂ ਪਰਿਸ਼ਦ ਜਥੇਬੰਦੀ