ਕਿਹਾ ਪੈਨਸ਼ਨਰਾਂ ਤੇ ਨੌਕਰਸ਼ਾਹਾਂ ਦੀਆਂ ਮੰਗਾਂ ਨੂੰ ਕੀਤਾ ਜਾ ਰਿਹਾ ਅਣਗੌਲਿਆਂ ਪੈਨਸ਼ਨਰ ਆਗੂ ਸ਼ਮਿੰਦਰ ਸਿੰਘ ਸਿੱਧੂ ਤੇ ਹੋਰ ਗੱਲਬਾਤ ਕਰਦੇ ਹੋਏ।
ਪੰਜਾਬ ਵਿਚ ਮਾਨ ਸਰਕਾਰ ਦੇ ਫੈਸਲਿਆਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਦੋ ਸਾਲਾਂ ਵਿਚ ਸੂਬੇ ਵਿੱਚ 64 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਕਰੀਬ 4 ਹਜ਼ਾਰ ਉਦਯੋਗਿਕ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ।