Thursday, September 19, 2024

Hotel

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ

ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। 

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ

ਨਾਗਰਿਕਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ’ਚ 25 ਫ਼ੀਸਦੀ ਛੋਟ ਦੇਣ ਦਾ ਲਿਆ ਫ਼ੈਸਲਾ

ਲੋਕ ਸਭਾ ਚੋਣਾਂ 2024 ਵਿੱਚ ਵੋਟ ਪ੍ਰਤੀਸ਼ਤ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੁਣ ਪਟਿਆਲਾ ਦੀ ਹੋਟਲ ਐਸੋਸੀਏਸ਼ਨ ਨੇ ਵੀ ਆਪਣੇ ਕਦਮ ਵਧਾਉਂਦਿਆਂ ਚੋਣਾਂ ਦੌਰਾਨ ਆਪਣੀ ਵੋਟ ਪਾਉਣ ਵਾਲੇ ਹਰ ਜ਼ਿੰਮੇਵਾਰ ਨਾਗਰਿਕ ਨੂੰ ਖਾਣ ਪੀਣ ਦੀਆਂ ਵਸਤਾਂ ਵਿੱਚ 25 ਫ਼ੀਸਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। 

ਨਵੇਂ ਸਾਲ ਦੀ ਆਮਦ ਮੌਕੇ ਕਲੱਬਾਂ, ਹੋਟਲ, ਢਾਬਿਆਂ, ਦੁਕਾਨਾਂ ਤੇ ਰੇੜੀਆਂ ਵਾਲਿਆਂ ਲਈ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਤੇ ਖੜੀਆਂ ਰੇੜੀਆਂ-ਫੜੀਆਂ ਆਦਿ ਨੂੰ ਮਿਤੀ 31 ਦਸੰਬਰ 2023 ਅਤੇ 1 ਜਨਵਰੀ 2024 ਦੀ ਦਰਮਿਆਨੀ ਰਾਤ ਸਮਾਂ 1 ਏ.ਐਮ. ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਲਾਗੂ ਰਹਿਣਗੇ।

ਨਵੇਂ ਸਾਲ ਦੇ ਮੱਦੇਨਜ਼ਰ 31 ਦਸੰਬਰ 2023 ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ 

ਯੂਨੀਟੈਕ ਸਮੂਹ ਵਿਰੁਧ ਕਾਲਾ ਧਨ ਮਾਮਲਾ : ਈਡੀ ਨੇ ਲੰਦਨ ਦਾ ਹੋਟਲ ਕੁਰਕ ਕੀਤਾ

ਮੋਦੀ ਨੇ ਗੁਜਰਾਤ ਨੂੰ ਦਿਤੀਆਂ ਅਨੋਖੀਆਂ ਸੁਗਾਤਾਂ, ਕਈ ਉਦਘਾਟਨ

ਤਾਜ ਹੋਟਲ 'ਚ ਅੱਤਵਾਦੀਆਂ ਦੇ ਦਾਖਲੇ ਦਾ ਮਾਮਲਾ, ਪੁਲਿਸ ਨੇ ਕਾਬੂ ਕੀਤੇ ਦੋ ਜਣੇ

ਮੁੰਬਈ : ਬੀਤੀ ਸ਼ਾਮ ਮੁੰਬਈ ਦੇ ਹੋਟਲ ਤਾਜ ਵਿਚ ਇਕ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਹੋਟਲ ਦੇ ਪਿਛਲੇ ਗੇਟ ‘ਤੇ ਸੁਰੱਖਿਆ ਵਧਾ ਦਿੱਤੀ ਜਾਵੇ, ਕਿਉਂਕਿ ਬੰਦੂਕਾਂ ਨਾਲ ਲੈਸ ਦੋ ਲੋਕ ਅੰਦਰ ਦਾਖਲ ਹੋਣ ਜਾ ਰਹੇ ਹਨ। ਇਸ ਫੋਨ 

ਹੋਟਲ ਮਾਲਕ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਹੋਟਲ ਮਾਲਕ ਨੇ ਖ਼ੁਦਕੁਸ਼ੀ ਕਰ ਲਈ ਹੈ, ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। । ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਰਾਮਾਨੰਦ ਬਾਗ ਵਿਚ ਸਥਿਤ ਓਮ ਸਾਈਂ ਹੋ

ਵੱਡੇ ਹੋਟਲਾਂ ਵਿਚ ਕੋਵਿਡ ਟੀਕਾਕਰਨ ਵਿਰੁਧ ਕੇਂਦਰ ਹੋਇਆ ਸਖ਼ਤ