Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

House

ਭਾਕਿਯੂ ਉਗਰਾਹਾਂ ਨੇ ਰੋਕਿਆ ਦੋ ਘਰਾਂ ਦਾ ਵਾਰੰਟ ਕਬਜ਼ਾ

ਕਿਹਾ ਸੂਦਖੋਰ ਫਾਈਨਾਂਸ ਕੰਪਨੀਆਂ ਨੂੰ ਮਨਮਾਨੀ ਨਹੀਂ ਕਰਨ ਦੇਵਾਂਗੇ

ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਮੀਂਹ ਕਾਰਨ ਡਿੱਗੀ 

75 ਸਾਲ ਦੀ ਬਜ਼ੁਰਗ ਮਾਤਾ ਦੇ ਲੱਗੀਆਂ ਸੱਟਾਂ, ਹਸਪਤਾਲ ਦਾਖ਼ਲ 

ਮਾਲੇਰਕੋਟਲਾ ਜ਼ਿਲ੍ਹੇ ‘ਚ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਸਾਰੇ ਜਾ ਰਹੇ ਨੇ 06 ਪੰਚਾਇਤ ਘਰ

ਹਰੇਕ ਪੰਚਾਇਤ ਘਰ ਵੱਡਾ ਹਾਲ, ਇੱਕ ਕਮਰਾ, ਆਈ.ਟੀ. ਰੂਮ, ਰਸੋਈ ਤੇ ਬਾਥਰੂਮ ਹੋਵੇਗਾ ਉਪਲੱਭਦ 

ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੁਲਿਸ ਜਾਂਚ ਕਰਵਾਉਣ ਦੇ ਆਦੇਸ਼

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਗੜ੍ਹੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਚ, ਕਾਣੀ ਵੰਡ ਦੇ ਲਾਏ ਇਲਜ਼ਾਮ 

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕਿਹਾ ਮੰਤਰੀ ਨੇ ਵਾਅਦਾ ਕਰਕੇ ਨਹੀਂ ਕੀਤਾ ਮਸਲੇ ਦਾ ਹੱਲ 

SRS Vidyapith ਨੇ ਨਰਸਰੀ ਦੇ ਬੱਚਿਆਂ ਨੂੰ ਕਰਵਾਇਆ ਫਾਰਮ ਹਾਊਸ ਦਾ ਦੌਰਾ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਵੱਲੋ ਨਰਸਰੀ ਜਮਾਤ ਦੇ ਛੋਟੇ -ਛੋਟੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੁਝ ਨਵਾਂ ਸਿਖਾਉਣ

ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾ

ਸੰਸਾਰ ਵਿੱਚ ਵੱਧ ਰਹੇ ਫਲਾਈਓਵਰ ਤੇ ਵੱਧ ਰਹੀ ਅਬਾਦੀ ਕਾਰਨ ਵੱਧਦੀਆ ਜਾ ਰਹੀਆ ਬਿਲਿੰਗ ਕਰਕੇ ਦਿਨੋ ਦਿਊ

ਮਾਲੇਰਕੋਟਲਾ ਸਾਇਲੋ ਗੋਦਾਮਾਂ ਅੱਗੇ ਕਿਸਾਨਾਂ ਨੇ ਲਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਲੇਰਕੋਟਲਾ ਵਿਖੇ ਸਾਇਲੋ ਗਦਾਮਾ ਅੱਗੇ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਅਤੇ ਬਲਾਕ ਪ੍ਰਧਾਨ ਸ਼ੇਰਪੁਰ ਮਲਕੀਤ ਸਿੰਘ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ।

ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ

ਕਿਰਾਏਦਾਰ ਨੂੰ ਮਕਾਨ ਦੇਣ ਤੋਂ ਪਹਿਲਾਂ ਪੁਲਿਸ ਜਾਂਚ ਕਰਵਾਉਣ ਦੇ ਆਦੇਸ਼

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ 

ਪ੍ਰਭ ਆਸਰਾ ਦੀ ਟੀਮ ਵੱਲੋਂ ਮਾਨਸਿਕ ਤੌਰ ਤੇ ਪਰੇਸ਼ਾਨ ਅਤੇ ਬੇਸਹਾਰਾ ਨੌਜਵਾਨ ਦਾ ਰੈਸਕਿਊ ਕਰਕੇ ਕੀਤਾ ਇਲਾਜ ਸ਼ੁਰੂ

ਲਵਾਰਿਸ ਤੇ ਬੇਸਹਾਰਾ ਨਾਗਰਿਕਾਂ ਦੀ ਸੇਵਾ ਸੰਭਾਲ ਕਰ ਰਹੀ ਸੰਸਥਾਂ 'ਪ੍ਰਭ ਆਸਰਾ' ਵੱਲੋਂ ਪਿੰਡ ਖੈਰਪੁਰ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਅਤੇ ਬੇਸਹਾਰਾ ਨੌਜਵਾਨ ਨੂੰ ਰੈਸਕਿਊ ਕਰਕੇ ਸੰਸਥਾਂ `ਚ ਦਾਖਿਲ ਕੀਤਾ ਗਿਆ।

ਪੰਜਾਬ ਦੇ ਗੁਰਦਾਸਪੁਰ, ਮੋਹਾਲੀ ਤੇ ਬਠਿੰਡਾ ’ਚ ਲੱਗਣਗੀਆਂ ਬਾਇਓ-ਫ਼ਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ : ਖੁੱਡੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। 

ਮੋਹਾਲੀ ’ਚ ਮਨਾਇਆ ਭਾਸ਼ਾ ਵਿਭਾਗ ਪੰਜਾਬ ਦਾ 76ਵਾਂ ਸਥਾਪਨਾ ਦਿਹਾੜਾ

 ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਨਾਏ ਗਏ ਭਾਸ਼ਾ ਵਿਭਾਗ, ਪੰਜਾਬ ਦੇ 76ਵਾਂ ਸਥਾਪਨਾ ਦਿਹਾੜੇ ਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਆਪਣੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਵੀ ਜਾਰੀ ਕੀਤਾ ਗਿਆ।

ਮਾਲੇਰਕੋਟਲਾ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ

ਭਾਰਤੀ ਜਨਤਾ ਪਾਰਟੀ ਜਿਲਾ ਮਾਲੇਰਕੋਟਲਾ ਦੇ ਪ੍ਰਧਾਨ ਸ੍ਰੀ ਅਮਨ ਥਾਪਰ ਵੱਲੋਂ ਅੱਜ ਹਲਕਾ ਅਮਰਗੜ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਵ ਨਿਯੁਕਤ ਜ਼ਿਲਾ ਪ੍ਰਧਾਨ ਥਾਪਰ ਨੂੰ ਪਾਰਟੀ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ।

ਵਿਧਾਇਕ ਰਹਿਮਾਨ ਨੇ ਨਵੇਂ ਪੰਚਾਇਤ ਘਰ ਦੀ ਨੀਹ ਰੱਖੀ

ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਨੇੜਲੇ ਪਿੰਡ ਖਟੜਾ ਵਿਖੇ ਨਵਾਂ ਪੰਚਾਇਤ ਘਰ ਬਣਾਉਣ ਦੀ ਨੀਂਹ ਰੱਖੀ ਗਈ।

ਬਕਾਇਆ ਰਾਸ਼ੀ ਭਰਨ 'ਤੇ ਜੁਰਮਾਨੇ ਤੇ ਵਿਆਜ ਤੋਂ ਮਿਲੇਗੀ ਛੂਟ

ਬਕਾਇਆ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਬਿਨ੍ਹਾਂ ਵਿਆਜ ਜਾਂ ਜੁਰਮਾਨੇ ਤੋਂ ਭਰਨ ਲਈ ਇੱਕਮੁਸ਼ਤ ਅਦਾਇਗੀ ਸਕੀਮ ਦਾ ਲਾਭ ਲੈਣ ਲੋਕ-ਡਿਪਟੀ ਕਮਿਸ਼ਨਰ

ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ ਜੰਗਲਾਤ ਕਾਮੇ

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਿਚਲੇ ਦਿਹਾੜੀਦਾਰ ਕਾਮਿਆਂ ਦੀਆਂ ਮੁਸ਼ਕਿਲਾਂ ਦੀ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੋਈ ਸਾਰ ਨਹੀ ਲੈ ਰਹੀ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਘਰਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਵੰਡੇ 2.70 ਕਰੋੜ ਰੁਪਏ ਦੇ ਐਲ.ਓ.ਆਈ.

 ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅੰਗਹੀਣਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

ਪਿੱਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅੰਗਹੀਣ ਸਾਥੀਆਂ ਵੱਲੋਂ 18 ਅਗਸਤ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਚੰਡੀਗੜ੍ਹ ਅੱਗੇ 15 ਸਾਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੂਹਿਕ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਕੋਟਕਪੂਰਾ ਗੋਲੀ ਕਾਂਡ : ਸਿਟ ਪਹੁੰਚੀ ਬਾਦਲ ਦੀ ਰਿਹਾਇਸ਼ 'ਤੇ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸਬੰਧੀ ਬਣੀ SIT ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ ਹਨ ਜਾਂ ਇਸ ਤਰ੍ਹਾਂ ਆਖ ਲਈਏ ਕਿ ਸਿਟ ਬਾਦਲ ਦੇ ਘਰ ਜਾ ਕੇ ਪੁਛਗਿਛ ਕਰ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਪ੍ਰਕਾਸ਼ ਸਿੰਘ 

ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਤਾਪ ਸਿੰਘ ਬਾਜਵਾ ਦੇ ਘਰ ਪਹੁੰਚੇ

ਚੰਡੀਗੜ੍ਹ : ਪਿਛਲੇ ਕਾਫੀ ਅਰਸੇ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਜਾਰੀ ਹੈ। ਇਸੇ ਕਲੇਸ਼ ਨੂੰ ਖ਼ਤਮ ਕਰਨ ਦੀਆਂ ਕਵਾਇਤਾਂ ਵੀ ਜਾਰੀ ਹਨ। ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਚਾਨਕ ਪ੍ਰਤਾਪ ਸਿੰਘ ਬਾ

ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ

ਅੰਬਾਨੀ ਦੀ ਸੁਰੱਖਿਆ ਵਿਚ ਕੁਤਾਹੀ : ਮੁੰਬਈ ਤੋਂ ਦੋ ਹੋਰ ਕਾਬੂ

ਬੀਤੀ ਰਾਤ ਆਏ ਤੁਫ਼ਾਨ ਨੇ ਕਈ ਥਾਈਂ ਕਹਿਰ ਵਰਤਾਇਆ

ਪਟਿਆਲਾ, ਖੰਨਾ: ਬੀਤੀ ਰਾਤ ਆਏ ਤੇਜ਼ ਤੁਫ਼ਾਨ ਨੇ ਕਈ ਥਾਈਂ ਕਹਿਰ ਵਰਤਾਉਂਦਿਆਂ ਪਟਿਆਲਾ ਦੇ ਘਨੌਰ ਦੀ ਦਾਣਾ ਮੰਡੀ ਨੇੜੇ ਸਥਿਤ ਇਲਾਕੇ ਵਿਚ ਭਿਆਨਕ ਹਾਦਸਾ ਵਾਪਰ ਗਿਆ। ਘਰ ਦੀ ਛੱਤ ਡਿਗਣ ਕਾਰਣ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੈ

ਪੰਜਾਬ ਵਿਚ ਨਾਰਾਜ਼ ਚਲ ਰਹੇ ਕਾਂਗਰਸੀ ਆਗੂਆਂ ਦਾ ਰਹੱਸ ਬਰਕਰਾਰ, ਪੜ੍ਹੋ ਕੀ ਕਿਹਾ, ਵੇਰਕਾ ਨੇ

ਚੰਡੀਗੜ੍ਹ : ਪੰਜਾਬ ਵਿੱਚ ਬੇਅਦਬੀ ਮਾਮਲੇ ਵਿੱਚ ਆਪਣੀ ਹੀ ਸਰਕਾਰ ਦੀ ਹੋਈ ਹੇਠੀ ਤੋਂ ਨਰਾਜ ਚੱਲ ਰਹੇ ਨੇਤਾਵਾਂ ਦੀ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਹੋਈ ਗੁਪਤ ਮੀਟਿੰਗ ਦੇ ਅਗਲੇ ਹੀ ਦਿਨ ਮੰਗਲਵਾਰ ਨੂੰ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ 

ਮੋਗਾ : ਅਚਾਨਕ ਡਿੱਗੇ ਦੋ ਮੰਜ਼ਲਾਂ ਮਕਾਨ ਹੇਠ ਆਇਆ ਪਰਵਾਰ

ਮੋਗਾ : ਮੋਗਾ ਦੇ ਇਲਾਕੇ ਰਾਮਗੰਜ ’ਚ ਅਚਾਨਕ ਇਕ ਘਰ ਦੀ ਛੱਤ ਡਿੱਗਣ ਕਾਰਨ ਹਾਦਸਾ ਵਾਪਰ ਗਿਆ, ਖ਼ਬਰ ਲਿਖੇ ਜਾਣ ਤਕ ਇਨਾ ਬਚਾਅ ਰਿਹਾ ਕਿ ਕਿਸੇ ਦੀ ਜਾਨ ਨਹੀਂ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਮਲਬੇ ਹੇਠ ਦੋ ਬੱਚੀਆਂ ਅਤੇ ਉਨ੍ਹਾਂ ਦੀ ਮਾਂ ਦੱਬ ਗਈ ਸੀ। ਘਟਨਾ ਵਾਪਰਦੇ ਹੀ ਆਸਪਾਸ ਦੇ ਲੋਕ ਇੱਕਠੇ ਹੋ ਗਏ ਅਤੇ ਬਚਾਓ ਕਾਰਜ ਸ਼ੁਰੂ ਕਰ ਦਿਤਾ। ਬਾਹੁਤੀ ਮੁਸ਼ੱਕਤ ਮਗਰੋਂ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਂ ਅਤੇ ਦੋਵੇਂ ਬੱਚੀਆਂ

ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੀ ਰਿਹਾਇਸ਼ ਨੂੰ ਘੇਰਨ ਜਾਂਦੇ ਅਧਿਆਪਕਾਂ ’ਤੇ ਪੁਲਿਸ ਵਲੋਂ ਲਾਠੀਚਾਰਜ

ਪਟਿਆਲਾ : ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਮਹਿਲ ਵੱਲ ਧਰਨਾ ਦੇਣ ਜਾਣ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਮੌਕੇ ਲਾਠੀਚਾਰਜ ਵੀ ਕੀਤਾ ਗਿਆ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਹਰੇ ਵੀ ਲਗਾਏ ਗਏ।