ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ
ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ
॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ
ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ
॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ
॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ
॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ
ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥
॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ
ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ
॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ
॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ
॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ
॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ