Friday, September 20, 2024

Human

ਪੌਦੇ ਸਾਡੀ ਜੀਵਨ ਰੇਖਾ ਹਨ, ਜਿਸ ਤੋਂ ਬਿਨ੍ਹਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ :ਗੁਪਤਾ

ਇੱਕ ਪੌਦਾ ਦੇਸ਼ ਦੇ ਨਾਮ' ਮੁਹਿੰਮ ਅਧੀਨ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਸਰਹਿੰਦ-ਮੰਡੀ ਗੋਬਿੰਦਗੜ੍ਹ ਰੋਡ ਤੇ 11000 ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ

ਮਨੁੱਖੀ ਜ਼ਿੰਦਗੀ ਲਈ ਰੁੱਖਾਂ ਦੀ ਬਹੁਤਾਤ ਜ਼ਰੂਰੀ : ਮੜਕਨ 

ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ ਤੇ ਹੋਰ ਬੂਟੇ ਲਾਉਂਦੇ ਹੋਏ।

ਮਾਨਵ ਸੇਵਾ ਲਈ ਅੱਗੇ ਵਧਦੀਆਂ ਸੰਸਥਾਵਾਂ ਨੂੰ ਕਿਸੇ ਵੀ ਤਰ੍ਹਾਂ ਦੇ ਹਾਲਾਤ ਪ੍ਰਭਾਵਿਤ ਨਹੀਂ ਕਰ ਸਕਦੇ : ਰਾਮ ਨਾਥ ਕੋਵਿੰਦ

ਮਹਾਂਵੀਰ ਇੰਟਰਨੈਸ਼ਨਲ ਵੱਲੋਂ ਆਪਣੇ ਗੋਲਡਨ ਵਰ੍ਹੇ ਸਬੰਧੀ ਕੌਮੀ ਪੱਧਰੀ ਪ੍ਰੋਗਰਾਮ ਆਯੋਜਿਤ

ਵਿਸ਼ਵ ਜੂਨੋਸਿਸ ਦਿਵਸ ਮੌਕੇ ਪਸ਼ੂਆ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ‘ਤੇ ਕੀਤੀ ਗਈ ਚਰਚਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀ ਰਹਿਨੁਮਾਈ ਹੇਠ

ਪ੍ਰੋ (ਡਾ.) ਰਮਨ ਮੈਣੀ ਨੇ ਪੰਜਾਬੀ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਪ੍ਰੋ (ਡਾ.) ਰਮਨ ਮੈਣੀ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਜੇਕਰ ਵਾਤਾਵਰਨ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲਾ ਸਮਾਂ ਮਨੁੱਖਤਾ ਲਈ ਖਤਰਨਾਕ ਹੋਵੇਗਾ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੋਲਦਿਆਂ ਕਿਹਾ 

ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸ

ਮਨੁੱਖ ਦਾ ਜੀਵਨ ਪਰਉਪਕਾਰ ਪ੍ਰਤਿ ਸਮਰਪਿਤ ਹੋਣਾ ਚਾਹੀਦਾ ਹੈ - ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ।

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

ਮਨੁੱਖ ਦਾ ਜੀਵਨ ਪਰਉਪਕਾਰ ਨੂੰ ਸਮਰਪਿਤ ਹੋਣਾ ਚਾਹੀਦਾ ਹੈ

ਮਾਨਵ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਦਾ ਹੈ "ਮਾਨਵ ਏਕਤਾ ਦਿਵਸ "

 24 ਅਪ੍ਰੈਲ ਨੂੰ ਨਿਰੰਕਾਰੀ ਜਗਤ ਵਿੱਚ ਮਨਾਇਆ ਜਾਵੇਗਾ "ਮਾਨਵ ਏਕਤਾ ਦਿਵਸ"

ਮਨੁੱਖੀ ਅਧਿਕਾਰਾਂ ਦੇ ਰਾਖੇ ਸਨ ਬੀ.ਆਰ ਅੰਬੇਡਕਰ : ਡਾ ਬਲਬੀਰ

ਡਾ ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਇੱਕ ਮਹਾਨ ਚਿੰਤਕ ਸਨ-ਕੋਹਲੀ

ਖੇਡਾਂ ਮਨੁੱਖ ਦੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹਾਈ : ਜੱਸੀ ਸੋਹੀਆਂ ਵਾਲਾਂ

 
ਪੰਜਾਬੀ ਯੂਨੀਵਰਸਿਟੀ ‘ਚ ਹੋਈਆਂ ਕਰਮਚਾਰੀ ਖੇਡਾਂ ਦੇ ਜੇਤੂਆਂ ਨੂੰ ਵੰਡੇ ਇਨਾਮ 

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ

ਕੇਂਦਰ ਤੇ ਰਾਜ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ ਮਨੁੱਖੀ ਅਧਿਕਾਰ ਕਮਿਸ਼ਨ ਆਮ ਲੋਕਾਂ ਦੇ ਹੱਕਾਂ ਦੀ ਉਲੰਘਣਾ ਰੋਕਣ ਲਈ ਕਰ ਰਿਹੈ ਵੱਡੀ ਪੱਧਰ ਤੇ ਕੰਮ

ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ : ਬਾਲ ਕ੍ਰਿਸ਼ਨ ਗੋਇਲ

 ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਨੇ ਮੈਡੀਕਲ ਕਾਲਜ ਮੋਹਾਲੀ ਵਿਖੇ ਆਪਣਾ ਪਹਿਲਾ 'ਮਾਨਵੀ ਮਿਲਕ ਬੈਂਕ' ਸ਼ੁਰੂ ਕੀਤਾ

ਵਿਸ਼ਵ ਰੋਟਰੀ ਪ੍ਰਧਾਨ ਨੇ ਰਾਜ ਦੇ ਪਹਿਲੇ ਮਨੁੱਖੀ ਮਿਲਕ ਬੈਂਕ ਦਾ ਉਦਘਾਟਨ ਕੀਤਾ

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।