ਜ਼ੀਰਕਪੁਰ ਖੇਤਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਜ਼ੀਰਕਪੁਰ ਵੱਲੋਂ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਅੱਜ 10ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।