ਹਰਫ਼ਨਮੌਲਾ ਕਮੇਡੀ ਕਿੰਗ ਗੁਰਪ੍ਰੀਤ ਘੁੱਗੀ ਨੂੰ ਲੋਕ ਕਲਾਵਾਂ ਅਵਾਰਡ 2025 ਨਾਲ ਕੀਤਾ ਸਨਮਾਨਿਤ
ਸੰਤ ਬਾਬਾ ਪ੍ਰੀਤਮ ਦਾਸ ਮੈਮੋਰੀਅਲ ਚੈਰੀਟੇਬਲ ਹਸਪਤਾਲ ਡੇਰਾ ਬਾਬਾ ਜੋੜੇ ਹੈਰੀਟੇਜ ਨਜ਼ਦੀਕ ਵਿਖੇ ਹੋਵੇਗਾ ਲੋਕ ਕਲਾਵਾਂ ਦਾ ਮੇਲਾ : ਭੈਣ ਸੰਤੋਸ਼ ਕੁਮਾਰੀ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ
ਕੈਲੀਫ਼ੋਰਨੀਆ ਦੇ ਸੇਨ ਹੋਜ਼ੇ ਸ਼ਹਿਰ ਵਿਚ ਬੀਤੇ ਦਿਨ ਇਕ ਵਿਅਕਤੀ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਕਾਰਨ 8 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਭੱਜਣ ਦੀ ਕੋਸ਼ਿਸ਼ ਕਰ ਰਹੇ ਹਮਲਾਵਾਰ ਨੂੰ ਜਵਾਬੀ ਕਾਰਵਾਈ ਕਰਦਿਆਂ ਮੌਕੇ ’ਤੇ ਹੀ ਢੇਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿੱਚ ਜ਼ਿਆਦਾ ਗਿਣਤੀ ਟਰਾਂਸਪੋਰਟ ਅਥਾਰਟੀ ਦੇ ਕਰਮਾਰੀਆਂ ਦੀ ਦਸੀ ਜਾ ਰਹੀ ਹੈ ਜਿਹੜੇ ਆਉਣ ਡਿਊਟੀ ਤੋਂ ਘਰਾਂ ਨੂੰ ਪਰਤਣ ਦੀ ਤਿਆਰੀ ਵਿਚ ਸਨ।